Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਯੂ-ਟਿਊਬ ਦੇਖ ਕੇ 48 ਘੰਟੇ ਵਿੱਚ ਆਟੋਮੈਟਿਕ ਸੈਨੀਟਾਈਜਿੰਗ ਮਸ਼ੀਨ ਬਣਾ ਦਿੱਤੀ

April 06, 2020 11:56 PM

 

ਮੰਦਸੌਰ, 6 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਦੀ ਮਹਾਮਾਰੀ ਜਦੋਂ ਸਭ ਤੋਂ ਵੱਡੀ ਚੁਣੌਤੀ ਬਣ ਗਈ ਹੈ, ਓਦੋਂ ਇੱਕ ਤੋਂ ਇੱਕ ਵੱਧ ਕੇ ਕ੍ਰਿਏਟਿਵ ਲੋਕ ਸਾਹਮਣੇ ਆ ਰਹੇ ਹਨ।
ਮੱਧ ਪ੍ਰਦੇਸ਼ ਦੇ ਮੰਦਸੌਰ ਦੇ ਨਾਹਰੂ ਖਾਨ ਨੇ 62 ਸਾਲ ਦੀ ਉਮਰ ਵਿੱਚ ਯੂ-ਟਿਊਬ 'ਤੇ ਵੀਡੀਓ ਦੇਖ ਕੇ 48 ਘੰਟੇ ਦੇ ਅੰਦਰ ਆਟੋਮੈਟਿਕ ਸੈਨੀਟਾਈਜਿੰਗ ਮਸ਼ੀਨ ਬਣਾ ਲਈ। ਉਸ ਦੀ ਇਸ ਖੋਜ ਤੋਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਬਹੁਤ ਖੁਸ਼ ਹੋਏ ਹਨ। ਨਾਹਰੂ ਖਾਨ ਨੇ ਇਸ ਮਸ਼ੀਨ ਨੂੰ ਮੰਦਸੌਰ ਦੇ ਇੰਦਰਾ ਗਾਂਧੀ ਜ਼ਿਲਾ ਹਸਪਤਾਲ ਵਿੱਚ ਡੋਨੇਟ ਕਰ ਦਿੱਤਾ ਹੈ। ਵਰਨਣ ਯੋਗ ਹੈ ਕਿ ਨਾਹਰੂ ਖਾਨ ਦੀ ਉਮਰ 62 ਸਾਲ ਹੈ, ਪਰ ਕੋਰੋਨਾ ਨਾਲ ਸਿੱਝਣ ਲਈ ਦਿਨ-ਰਾਤ ਲੱਗੇ ਰਹਿੰਦੇ ਹਨ। ਅਜੇ ਤੱਕ ਮੰਦਸੌਰ ਜ਼ਿਲੇ ਦੇ ਹਸਪਤਾਲ ਵਿੱਚ ਲੋਕ ਸੈਨੇਟਾਈਜਰ ਨਾਲ ਹੱਥ ਸਾਫ ਕਰਦੇ ਸਨ। ਨਾਹਰੂ ਖਾਨ ਨੇ ਫੁਲ ਬਾਡੀ ਸੈਨੇਟਾਈਜ ਕਰਨ ਦੇ ਲਈ ਇੱਕ ਆਟੋਮੈਟਿਕ ਸੈਨੇਟਾਈਜਿੰਗ ਮਸ਼ੀਨ ਬਣਾਈ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼