Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਮਾਂ ਦੇ ਸੰਸਕਾਰ ਵਿੱਚ ਨਹੀਂ ਗਿਆ, ਲੋੜੰਦਵਾਂ ਨੂੰ ਖਾਣਾ ਵੰਡਣ ਦੇ ਕੰਮ ਲੱਗਾ ਰਿਹਾ

April 07, 2020 01:50 AM

ਨਵੀਂ ਦਿੱਲੀ, 6 ਅਪ੍ਰੈਲ (ਪੋਸਟ ਬਿਊਰੋ)- ਸ਼ਕੀਲ-ਉਰ-ਰਹਿਮਾਨ ਨੇ ਆਪਣੀ ਮਾਂ ਨੂੰ ਆਖ਼ਰੀ ਵਾਰ ਦਸੰਬਰ ਵਿੱਚ ਉਦੋਂ ਦੇਖਿਆ ਸੀ ਜਦੋਂ ਉਹ ਬਿਹਾਰ ਦੇ ਸਮਸਤੀਪੁਰ ਤੋਂ ਇਲਾਜ ਲਈ ਆਈ ਸੀ, ਪਰ ਇਹ ਉਨ੍ਹਾਂ ਦੀ ਆਖਰੀ ਮੁਲਕਾਤ ਹੋ ਗਈ। ਉਨ੍ਹਾਂ ਦੀ ਮਾਂ ਦਾ ਪਿੱਛੇ ਜਿਹੇ ਮੌਤ ਹੋ ਗਈ ਅਤੇ ਉਹ ਮਾਂ ਨੂੰ ਆਖ਼ਰੀ ਵਾਰ ਵੀ ਦੇਖ ਨਹੀਂ ਸਕਿਆ।
40 ਸਾਲਾ ਕਾਰੋਬਾਰੀ ਨੇ ਦੱਸਿਆ ਕਿ ਮੈ ਸੋਚਿਆ ਸੀ ਕਿ ਮੈਂ ਲਾਕਡਾਊਨ ਖ਼ਤਮ ਹੋਣ ਪਿੱਛੋਂ ਉਨ੍ਹਾਂ ਨੂੰ ਮਿਲਾਗਾ, ਪਰ ਹਰ ਚੀਜ਼ ਸਾਡੇ ਸੋਚਣ ਮੁਤਾਬਕ ਨਹੀਂ ਹੁੰਦੀ। ਰਹਿਮਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ 21 ਦਿਨਾ ਬੰਦ ਦੌਰਾਨ ਮਜ਼ਦੂਰਾਂ ਨੂੰ ਖਾਣਾ ਖੁਆਉਣ ਲਈ ਆਸ਼ਰਮ ਚੌਕ ਜਾਣ ਦੀ ਤਿਆਰੀ ਕਰ ਰਹੇ ਸੀ। ਰਾਜਧਾਨੀ ਵਿੱਚ ਟ੍ਰੈਵਲ ਏਜੈਂਸੀ ਚਲਾਉਣ ਵਾਲੇ ਰਹਿਮਾਨ ਦੀ ਮਾਂ ਦੀ ਕੱਲ੍ਹ ਸਵੇਰੇ ਮੌਤ ਹੋ ਗਈ। ਉਨ੍ਹਾਂ ਦੇ ਦੋਸਤਾਂ ਨੇ ਉਸ ਨੂੰ ਬਿਹਾਰ ਜਾ ਕੇ ਆਪਣੀ ਮਾਂ ਨੂੰ ਆਖ਼ਰੀ ਵਾਰ ਦੇਖਣ ਨੂੰ ਕਿਹਾ, ਪਰ ਰਹਿਮਾਨ ਦਾ ਕਹਿਣਾ ਸੀ, ਮੇਰੀ ਜ਼ਰੂਰਤ ਦਿੱਲੀ ਵਿੱਚ ਹੈ। ਮੈਨੂੰ ਇਹ ਕੰਮ ਪਹਿਲਾਂ ਕਰਨ ਦੀ ਲੋੜ ਹੈ ਕਿ ਕਿਸੇ ਦੀ ਮਾਂ ਭੁੱਖ ਨਾਲ ਨਾ ਮਰੇ। ਰਹਿਮਾਨ ਦੇ ਦੋਸਤ ਮੁਸਲਮ ਮੁਹੰਮਦ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਉਸਦੇ ਪਰਵਾਰ ਨਾਲ ਮਿਲਣ ਲਈ ਜਾਣ ਦੇਣ ਲਈ ਪ੍ਰਸ਼ਾਸਨ ਤੋਂ ਬੇਨਤੀ ਕਰ ਸਕਦੇ ਸੀ, ਪਰ ਰਹਿਮਾਨ ਨੇ ਉਸ ਤੋਂ ਇੰਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇ ਉਹ ਮੁਸੀਬਤ ਵਿੱਚ ਫਸੇ ਜ਼ਰੂਰਤਮੰਦ ਲੋਕਾਂ ਦੀ ਮਦਦ ਕਰ ਸਕੇ, ਤਾਂ ਇਹੀ ਉਸ ਦੀ ਮਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ