Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰਨ ਖਿਲਾਫ ਹਾਈ ਕੋਰਟ ਵਿੱਚ ਪੁਲਸ ਵੱਲੋਂ ਅਪੀਲ

November 01, 2018 11:11 PM

ਲੁਧਿਆਣਾ, 1 ਨਵੰਬਰ (ਪੋਸਟ ਬਿਊਰੋ)- ਅਸਲ੍ਹਾ ਬਰਾਮਦਗੀ ਦੇ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰਨ ਦੇ ਫੈਸਲੇ ਦੇ ਖਿਲਾਫ ਪੁਲਸ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ, ਜਿਸ ਦੀ ਸੁਣਵਾਈ ਇਕ ਦਸੰਬਰ ਨੂੰ ਹੋਵੇਗੀ ਤੇ ਅਦਾਲਤ ਵੱਲੋਂ ਇਸ ਦਿਨ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ 30 ਦਸੰਬਰ 1995 ਨੂੰ ਘੰਟਾ ਘਰ ਨੇੜਿਓਂ ਪੁਲਸ ਨੇ ਏ ਕੇ 56 ਅਤੇ ਕੁਝ ਕਾਰਤੂਸ ਬਰਾਮਦ ਕੀਤੇ ਸਨ। ਪੁਲਸ ਨੇ ਇਸ ਮਾਮਲੇ 'ਚ ਧਾਰਾ 25/54/59 ਅਧੀਨ ਕੇਸ ਦਰਜ ਕੀਤਾ ਸੀ। ਬਾਅਦ 'ਚ ਪੁਲਸ ਵੱਲੋਂ ਇਸ ਮਾਮਲੇ 'ਚ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕਰਕੇ ਉਸ ਦੇ ਖਿਲਾਫ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਸੀ। ਹਵਾਰਾ ਨੂੰ ਇਸ ਸਾਲ 14 ਮਈ ਨੂੰ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਨੇ ਬਰੀ ਕਰ ਦਿੱਤਾ, ਪਰ ਪੁਲਸ ਵੱਲੋਂ ਹੇਠਲੀ ਅਦਾਲਤ ਦੇ ਇਸ ਫੈਸਲੇ ਖਿਲਾਫ ਸੈਸ਼ਨ ਅਦਾਲਤ 'ਚ ਅਪੀਲ ਦਾਇਰ ਕੀਤੀ ਗਈ, ਜਿਸ ਦੀ ਸੁਣਵਾਈ ਕੱਲ੍ਹ ਮੈਡਮ ਅੰਜਨਾ ਨੇ ਕੀਤੀ ਤੇ ਸੁਣਵਾਈ ਇਕ ਦਸੰਬਰ ਤੱਕ ਸਸਪੈਂਡ ਕਰ ਦਿੱਤੀ। ਜੱਜ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਹੁਕਮ ਦਿੱਤਾ ਹੈ ਕਿ ਇਸ ਦਿਨ ਉਹ ਹਵਾਰਾ ਨੂੰ ਅਦਾਲਤ 'ਤ ਪੇਸ਼ ਕਰਨ। ਹਵਾਰਾ ਖਿਲਾਫ ਦਰਜ ਦੂਜੇ ਮਾਮਲੇ ਵਿੱਚ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾਂਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ