Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਦੁਸਹਿਰਾ ਹਾਦਸਾ: ਡੀ ਐੱਮ ਯੂ ਰੇਲ ਗੱਡੀ ਦੇ ਡਰਾਈਵਰ ਦਾ ਲਾਈ ਡਿਟੈਕਟਰ ਟੈਸਟ ਕਰਾਉਣ ਦੇ ਆਸਾਰ

November 02, 2018 08:40 AM

ਚੰਡੀਗੜ੍ਹ, 1 ਨਵੰਬਰ, (ਪੋਸਟ ਬਿਊਰੋ)- ਅੰਮ੍ਰਿਤਸਰ ਰੇਲ ਹਾਦਸੇ ਨਾਲ ਜੁੜੀ ਰੇਲ ਗੱਡੀ (ਡੀ ਐਮ ਯੂ) ਦੇ ਡਰਾਈਵਰ ਦਾ ਲਾਈ ਡਿਟੈਕਟਰ ਟੈਸਟ ਕਰਾਉਣ ਬਾਰੇ ਰੇਲਵੇ ਪੁਲੀਸ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਰੇਲਵੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਇਸ ਡਰਾਈਵਰ ਦਾ ਬਿਆਨ ਸ਼ੱਕੀ ਜਾਪਦਾ ਹੈ, ਇਸ ਲਈ ਮਾਮਲੇ ਦੀ ਤਹਿ ਤੱਕ ਜਾਣਾ ਜ਼ਰੂਰੀ ਹੈ।
ਇੱਕ ਸੀਨੀਅਰ ਅਧਿਕਾਰੀ ਦੇ ਮੁਤਾਬਕ ਡਰਾਈਵਰ ਦਾ ਲਾਈ ਡਿਟੈਕਟਰ ਟੈਸਟ ਕਰਵਾਏ ਜਾਣ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਕੀਤੀ ਜਾਵੇਗੀ। ਇਸ ਅਧਿਕਾਰੀ ਨੇ ਕਿਹਾ ਕਿ ਡਰਾਈਵਰ ਨੇ ਜਿਵੇਂ ਲੋਕਾਂ ਵੱਲੋਂ ਵੱਟੇ ਮਾਰਨ ਦਾ ਬਿਆਨ ਦਿੱਤਾ ਹੈ, ਉਸ ਵਿੱਚ ਸ਼ੱਕ ਦੀ ਗੁੰਜਾਇਸ਼ ਹੈ। ਇਸ ਦੇ ਨਤੀਜੇ ਤੱਕ ਪਹੁੰਚਣ ਲਈ ਲਾਈ ਟੈਸਟ ਕਰਾਉਣਾ ਪੈ ਸਕਦਾ ਹੈ। ਰੇਲਵੇ ਪੁਲਸ ਦੇ ਸੂਤਰਾਂ ਮੁਤਾਬਕ ਸੀਨੀਅਰ ਪੁਲੀਸ ਅਫਸਰਾਂ ਨੇ ਹਾਦਸੇ ਨਾਲ ਜੁੜੇ ਨਵੇਂ ਅਤੇ ਤਕਨੀਕੀ ਪਹਿਲੂਆਂ ਬਾਰੇ ਵੀ ਪੜਤਾਲ ਕਰਨ ਲਈ ਕਿਹਾ ਹੈ।
ਇਸ ਦੌਰਾਨ ਇਸ ਰੇਲ ਹਾਦਸੇ ਨਾਲ ਜੁੜੀਆਂ ਤੰਦਾਂ ਖੋਲ੍ਹਣ ਲਈ ਫੋਰੈਂਸਿਕ ਸਾਇੰਸ ਲੈਬੋਰੇਟਰੀ ਚੰਡੀਗੜ੍ਹ ਨੇ ਵੀ ਰੇਲਵੇ ਪੁਲੀਸ ਰਾਹੀਂ ਰੇਲ ਵਿਭਾਗ ਨੂੰ ਪੱਤਰ ਭੇਜਿਆ ਹੈ। ਲੈਬ ਦੇ ਡਿਪਟੀ ਡਾਇਰੈਕਟਰ ਡਾ. ਦੀਪਕ ਮਿੱਢਾ ਵੱਲੋਂ ਲਿਖੇ ਪੱਤਰ ਵਿੱਚ ਜਿਹੜੇ ਸਵਾਲ ਪੁੱਛੇ ਗਏ ਹਨ, ਉਸ ਨਾਲ ਰੇਲਵੇ ਦੀਆਂ ਵੀ ਕਈ ਖਾਮੀਆਂ ਲੱਭਣ ਦੀ ਉਮੀਦ ਹੈ। ਫੋਰੈਂਸਿਕ ਮਾਹਿਰਾਂ ਨੇ 22 ਨੁਕਤਿਆਂ ਦਾ ਜਵਾਬ ਮੰਗਿਆ ਹੈ। ਮਾਹਿਰਾਂ ਨੇ ਗਵਾਹਾਂ ਦੇ ਬਿਆਨ, ਪੁਲੀਸ ਕਾਰਵਾਈ ਦੀਆਂ ਰਿਪੋਰਟਾਂ ਤੇ ਘਟਨਾ ਦੀਆਂ ਵੀਡੀਓਜ਼ ਅਤੇ ਫੋਟੋਜ਼ ਵੀ ਮੰਗੀਆਂ ਹਨ। ਫੋਰੈਂਸਿਕ ਮਾਹਿਰਾਂ ਨੇ ਰੇਲਵੇ ਵਿਭਾਗ ਨੂੰ ਇਸ ਹਾਦਸੇ ਨਾਲ ਸਬੰਧਤ ਰੇਲ ਗੱਡੀ ਨਾਲ ਮਿਲਦੀ ਜੁਲਦੀ ਗੱਡੀ ਦੇ ਟਰਾਇਲ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ