Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਸਲਮਾਨ ਨਾਲ ਸ਼ਿਲਪਾ ਫਿਰ ਜੋੜੀ ਬਣਾਏਗੀ

November 02, 2018 08:50 AM

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਇੱਕ ਵਾਰ ਫਿਰ ਦਬੰਗ ਸਟਾਰ ਸਲਮਾਨ ਖਾਨ ਨਾਲ ਸਿਲਵਰ ਸਕਰੀਨ 'ਤੇ ਨਜ਼ਰ ਆ ਸਕਦੀ ਹੈ। ਸਾਲ 1997 ਵਿੱਚ ਪ੍ਰਦਰਸ਼ਿਤ ਫਿਲਮ ‘ਔਜ਼ਾਰ’ ਦਾ ਸੀਕਵਲ ਬਣਾਇਆ ਜਾ ਰਿਹਾ ਹੈ। ਸੋਹੇਲ ਖਾਨ ਦੇ ਨਿਰਦੇਸ਼ਨ 'ਚ ਬਣੀ ਫਿਲਮ ‘ਔਜ਼ਾਰ’ ਵਿੱਚ ਸਲਮਾਨ ਖਾਨ ਅਤੇ ਸ਼ਿਲਪਾ ਸ਼ੈਟੀ ਨੇ ਮੁੱਖ ਭੂਮਿਕਾ ਨਿਭਾਈ ਸੀ। ਫਿਲਮ ਦੇ ਸੀਕਵਲ ਵਿੱਚ ਸਲਮਾਨ ਅਤੇ ਸ਼ਿਲਪਾ ਦੀ ਜੋੜੀ ਫਿਰ ਨਜ਼ਰ ਆ ਸਕਦੀ ਹੈ।
ਸ਼ਿਲਪਾ ਅਤੇ ਸਲਮਾਨ ਇੱਕ ਦੂਜੇ ਦੇ ਕਾਫੀ ਚੰਗੇ ਦੋਸਤ ਹਨ ਅਤੇ ਦੋਵਾਂ ਨੇ ਇਕੱਠਿਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਸ਼ਿਲਪਾ ਕਾਫੀ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ, ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸ਼ੇਅਰ ਕਰਦੀ ਰਹਿੰਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ