Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਪੀਲ ਵਿੱਚ ਚੋਰੀਆਂ ਕਰਨ ਵਾਲੇ ਟਰੱਕ ਡਰਾਈਵਰ ਨੂੰ ਕੀਤਾ ਗਿਆ ਚਾਰਜ

November 05, 2018 08:29 AM

ਬਰੈਂਪਟਨ, 4 ਨਵੰਬਰ (ਪੋਸਟ ਬਿਊਰੋ) : ਪੀਲ ਵਿੱਚ ਮਾਲ ਦੀ ਹੋਈ ਚੋਰੀ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੌਰਾਨ ਬਰੈਂਪਟਨ ਦੇ ਇੱਕ ਟਰੱਕ ਡਰਾਈਵਰ ਨੂੰ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ 15 ਸਤੰਬਰ ਨੂੰ ਬਰੈਂਪਟਨ ਵਿੱਚ ਹੁਰੌਨਤਾਰੀਓ ਸਟਰੀਟ ਤੇ ਕੰਜ਼ਰਵੇਸ਼ਨ ਡਰਾਈਵ ਇਲਾਕੇ ਵਿੱਚੋਂ ਇੱਕ ਟਰੈਕਟਰ ਟਰੇਲਰ ਚੋਰੀ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਲੰਮੀਂ ਜਾਂਚ ਤੋਂ ਬਾਅਦ ਪਹਿਲੀ ਨਵੰਬਰ ਨੂੰ ਬਰੈਂਪਟਨ ਦੇ ਸੇਂਟ ਹੂਬਰਟ ਤੇ ਬੈਲੇਵਿੱਲੇ ਡਰਾਈਵਜ਼ ਇਲਾਕਿਆਂ ਵਿੱਚ ਸਰਚ ਵਾਰੰਟ ਕਢਵਾਕੇ ਤਲਾਸ਼ੀ ਲਈ ਗਈ ਤੇ ਇਹ ਚੀਜ਼ਾਂ ਮਿਲ ਗਈਆਂ। ਇਨ੍ਹਾਂ ਤੋਂ ਇਲਾਵਾ ਟੀਵੀ, ਜੁੱਤੇ ਤੇ ਕੈਂਪਿੰਗ ਦਾ ਸਾਜ਼ੋ ਸਮਾਨ ਆਦਿ ਵੀ ਮਿਲਿਆ। ਇਹ ਸਮਾਨ ਪੀਲ ਵਿੱਚ ਹੋਈਆਂ ਸੱਤ ਹੋਰਨਾਂ ਚੋਰੀਆਂ ਨਾਲ ਵੀ ਸਬੰਧਤ ਸੀ।
ਇਸ ਸਬੰਧ ਵਿੱਚ 38 ਸਾਲਾ ਪਰਮਿੰਦਰ ਬਾਰਨ ਨੂੰ ਜੁਰਮ ਨਾਲ ਬਣਾਈ ਗਈ ਸੰਪਤੀ ਰੱਖਣ ਤੇ ਪਾਬੰਦੀਸ਼ੁਦਾ ਪਦਾਰਥ ਰੱਖਣ ਦੇ ਦੋ ਮਾਮਲਿਆਂ ਸਮੇਤ ਕੁੱਲ ਅੱਠ ਮਾਮਲਿਆਂ ਵਿੱਚ ਚਾਰਜ ਕੀਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ