Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਸਿੱਖ ਫੌਜੀਆਂ ਦੀ ਯਾਦਗਾਰ ਤੋਂ ਪਰਦਾ ਹਟਾਇਆ

November 06, 2018 06:18 AM

ਲੰਡਨ, 5 ਨਵੰਬਰ (ਪੋਸਟ ਬਿਊਰੋ)- ਪਹਿਲੀ ਸੰਸਾਰ ਜੰਗ 'ਚ ਹਿੱਸਾ ਲੈਣ ਵਾਲੇ ਭਾਰਤੀ ਫੌਜੀਆਂ ਦੀ ਯਾਦ 'ਚ ਬ੍ਰਿਟੇਨ ਦੇ ਪੱਛਮੀ ਮਿੱਡਲੈਂਡਜ਼ ਦੇ ਸਮੈਦਿਕ ਵਿੱਚ ਬਣਾਈ ਗਈ ਯਾਦਗਾਰ ਤੋਂ ਕੱਲ੍ਹ ਪਰਦਾ ਹਟਾਇਆ ਗਿਆ।
ਗੁਰੂ ਨਾਨਕ ਗੁਰਦੁਆਰਾ ਸਮੈਦਿਕ ਨੇ ਇਸ ਯਾਦਗਾਰ ਨੂੰ ‘ਵੱਡੀ ਜੰਗ ਦੇ ਸ਼ੇਰ' ਨਾਂਅ ਦਿੱਤਾ ਹੈ। ਪਹਿਲੀ ਸੰਸਾਰ ਜੰਗ ਸਮੇਂ ਬ੍ਰਿਟਿਸ਼ ਭਾਰਤੀ ਫੌਜ ਦੇ ਜਵਾਨਾਂ ਨੇ ਬ੍ਰਿਟੇਨ ਵੱਲੋਂ ਜੰਗ 'ਚ ਹਿੱਸਾ ਲਿਆ ਸੀ। ਗੁਰੂ ਨਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ, ‘ਸਾਨੂੰ ਇਸ ਗੱਲ ਦਾ ਮਾਣ ਹੈ ਕਿ ਆਪਣੇ ਵਤਨ ਤੋਂ ਹਜ਼ਾਰਾਂ ਮੀਲ ਦੂਰ ਬੇਗਾਨੇ ਦੇਸ਼ ਲਈ ਆਪਣੀਆਂ ਜਾਨਾਂ ਦੇਣ ਵਾਲੇ ਭਾਰਤੀ ਜਵਾਨਾਂ ਦੀ ਯਾਦ ਵਿੱਚ ਇਥੇ ਯਾਦਗਾਰ ਉਸਾਰੀ ਗਈ ਹੈ।' ਸਮੈਦਿਕ ਹਾਈ ਸਟ੍ਰੀਟ 'ਚ ਇਹ ਯਾਦਗਾਰ ਪਹਿਲੀ ਸੰਸਾਰ ਜੰਗ (ਨਵੰਬਰ 1918) ਦੀ 100ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਉਸਾਰੀ ਗਈ ਹੈ। ਇਹ ਬੁੱਤ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੈਂਡਵੈਲ ਕਾਊਸਲ ਦੇ ਸਹਿਯੋਗ ਨਾਲ ਹਾਈ ਸਟ੍ਰੀਟ ਅਤੇ ਟੌਲਹਾਊਸ ਵੇਅ ਵਿਚਾਲੇ ਲਾਇਆ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬੁੱਤ ਲਈ 20 ਹਜ਼ਾਰ ਪਾਊਂਡ ਦਾ ਯੋਗਦਾਨ ਦਿੱਤਾ ਤੇ ਕੌਂਸਲ ਨੇ ਇਥੇ ਲੋਕਾਂ ਦੇ ਬੈਠਣ ਤੇ ਰੌਸ਼ਨੀ ਦਾ ਪ੍ਰਬੰਧ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ