Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਾਹਰੀ ਤਾਕਤਾਂ ਪੰਜਾਬ ਤੇ ਉੱਤਰ ਪੂਰਬ ਦਾ ਮਾਹੌਲ ਵਿਗਾੜਨ ਦੇ ਰੌਂਅ ਵਿੱਚ ਹਨ : ਜਨਰਲ ਰਾਵਤ

November 06, 2018 06:32 AM

ਨਾਭਾ, 5 ਨਵੰਬਰ (ਪੋਸਟ ਬਿਊਰੋ)- ਭਾਰਤੀ ਫੌਜ ਦੇ ਮੁਖੀ ਜਨਰਲ ਵਿਪਿਨ ਰਾਵਤ ਨੇ ਕੱਲ੍ਹ ਇੱਕ ਸਮਾਗਮ ਵਿੱਚ ਖਾਸ ਤੌਰ ਉੱਤੇ ਸ਼ਾਮਲ ਹੋਣ ਸਮੇਂ ਗੱਲਬਾਤ ਦੌਰਾਨ ਕਿਹਾ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਤੇ ਉੱਤਰ ਪੂਰਬ ਵਿੱਚ ਦਹਿਸ਼ਤ ਪੈਦਾ ਕਰ ਕੇ ਮਾਹੌਲ ਖਰਾਬ ਕਰਨਾ ਚਾਹੰੁਦੀਆਂ ਹਨ। ਰੈਫਰੈਂਡਮ 2020 ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਜਨਰਲ ਰਾਵਤ ਨੇ ਕਿਹਾ ਕਿ ਅੰਦਰੂਨੀ ਸੁਰੱਖਿਆ ਲਈ ਸਾਰੇ ਸੂਬਿਆਂ ਦੀ ਇੰਟੈਲੀਜੈਂਸ ਅਤੇ ਅਸੀਂ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਪੰਜਾਬ ਜਾਂ ਹੋਰ ਕਿਸੇ ਵੀ ਸੂਬੇ ਵਿੱਚ ਖਾੜਕੂਵਾਦ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਸਾਨੂੰ ਜੋ ਵੀ ਕਦਮ ਚੁੱਕਣਾ ਪਵੇ, ਚੁੱਕਣ ਵਿਚ ਦੇਰੀ ਨਹੀਂ ਚਾਹੀਦੀ।
ਇਸ ਤੋਂ ਪਹਿਲਾਂ ਜਨਰਲ ਰਾਵਤ ਨੇ ਪੰਜਾਬ ਪਬਲਿਕ ਸਕੂਲ ਦੇ ਸਾਲਾਨਾ ਸਥਾਪਨਾ ਦਿਵਸ ਵਾਲੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਕੂਲ ਦਾ ਸੁਨਹਿਰੀ ਇਤਿਹਾਸ ਰਿਹਾ ਹੈ। ਇਸ ਨੇ ਅਨੇਕ ਵਿਦਿਆਰਥੀਆਂ ਨੂੰ ਫੌਜ ਦਾ ਜਰਨੈਲ ਬਣਾਇਆ। ਇਸ ਮੌਕੇ ਜਨਰਲ ਸੁਰਿੰਦਰ ਸਿੰਘ ਜੀ ਓ ਸੀ ਇਨ ਚੀਫ ਵੈਸਟਰਨ ਕਮਾਂਡ, ਮੇਜਰ ਜਨਰਲ ਕੇ ਐੱਸ ਨਿੱਝਰ, ਸ੍ਰੀਮਤੀ ਮਧੂਲਿਕਾ ਰਾਵਤ, ਕਮਿਸ਼ਨਰ ਦੀਪਇੰਦਰ ਸਿੰਘ, ਜੈ ਸਿੰਘ ਗਿੱਲ ਸਾਬਕਾ ਚੀਫ ਸੈਕਟਰੀ ਪੰਜਾਬ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ