Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਓਕਵੁੱਡ ਨੇੜੇ ਚੱਲੀ ਗੋਲੀ, ਇੱਕ ਜ਼ਖ਼ਮੀ

November 06, 2018 06:52 AM

ਟੋਰਾਂਟੋ, 5 ਨਵੰਬਰ (ਪੋਸਟ ਬਿਊਰੋ) : ਸੋਮਵਾਰ ਦੁਪਹਿਰ ਨੂੰ ਓਕਵੁੱਡ ਨੇੜੇ ਚੱਲੀ ਗੋਲੀ ਮਗਰੋਂ ਇੱਕ 20 ਸਾਲਾ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।  ਪੁਲਿਸ ਨੂੰ ਫੋਨ ਰਾਹੀਂ ਇਸ ਘਟਨਾ ਦੀ ਸੂਚਨਾ ਦਿੱਤੀ ਗਈ। 3:46 ਵਜੇ ਪੁਲਿਸ ਗਲੋਸੈਸਟਰ ਗ੍ਰੋਵ ਤੇ ਅਲਾਮੇਡਾ ਐਵਨਿਊ ਪਹੁੰਚੀ ਤੇ ਉਸ ਸਮੇਂ ਜ਼ਖ਼ਮੀ ਵਿਅਕਤੀ ਹੋਸ਼ ਵਿੱਚ ਸੀ ਤੇ ਸਾਹ ਲੈ ਰਿਹਾ ਸੀ। ਪੁਲਿਸ ਅਨੁਸਾਰ ਕਾਲੇ ਰੰਗ ਦੀ ਗੱਡੀ ਨੂੰ ਇਲਾਕੇ ਵਿੱਚੋਂ ਜਾਂਦਿਆਂ ਵੇਖਿਆ ਗਿਆ। ਉਸ ਵਿਅਕਤੀ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ