Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਟੌਇਜ਼ ਫੌਰ ਟੌਟਜ਼ ਤੇ ਮਿਰੈਕਲ ਆਨ ਮੇਨ ਈਵੈਂਟ 30 ਨੂੰ

November 07, 2018 07:37 AM


ਹਾਲਟਨ, 6 ਨਵੰਬਰ (ਪੋਸਟ ਬਿਊਰੋ) : ਹਾਲਟਨ ਰੀਜਨਲ ਪੁਲਿਸ ਸਰਵਿਸ ਸਾਡੇ ਸਾਲਾਨਾ ਟੁਆਇਜ਼ ਫੌਰ ਟੌਟਜ਼ ਪ੍ਰੋਗਰਾਮ ਲਈ ਈਵੈਂਟਸ ਆਰਗੇਨਾਈਜ਼ ਕਰਨ ਦੀ ਤਿਆਰੀ ਕਰ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਅਸੀਂ ਹਾਲਟਨ ਦੇ ਲੋੜਵੰਦ ਬੱਚਿਆਂ ਲਈ ਵੱਧ ਤੋਂ ਵੱਧ ਖਿਡਾਉਣੇ ਇੱਕਠੇ ਕਰਕੇ ਉਨ੍ਹਾਂ ਤੱਕ ਪਹੁੰਚਾਉਂਦੇ ਆ ਰਹੇ ਹਾਂ। ਇਸ ਪ੍ਰੋਗਰਾਮ ਵਿੱਚ ਸੁਧਾਰ ਲਿਆਉਣ ਲਈ ਅਸੀਂ ਟਾਈਗਰ ਜੀਤ ਸਿੰਘ ਫਾਊਂਡੇਸ਼ਨ ਨਾਲ ਭਾਈਵਾਲੀ ਕੀਤੀ ਹੈ।
ਟਾਈਗਰ ਜੀਤ ਸਿੰਘ ਫਾਊਂਡੇਸ਼ਨ ਮਿਲਟਨ ਸਥਿਤ ਚੈਰਿਟੀ ਹੈ, ਜੋ ਕਿ ਕੁਸ਼ਤੀ ਦੇ ਮਹਾਨ ਯੋਧੇ, ਮਾਨਵਤਾਵਾਦੀ ਤੇ ਪਰੋਉਪਕਾਰੀ ਟਾਈਗਰ ਜੀਤ ਸਿੰਘ ਤੇ ਉਨ੍ਹਾਂ ਦੇ ਲੜਕੇ ਟਾਈਗਰ ਅਲੀ ਸਿੰਘ ਵੱਲੋਂ ਸ਼ੁਰੂ ਕੀਤੀ ਗਈ। ਪਿਛਲੇ ਨੌਂ ਸਾਲਾਂ ਤੋਂ ਟਾਈਗਰ ਜੀਤ ਸਿੰਘ ਫਾਊਂਡੇਸ਼ਨ ਨੇ ਮਿਰੈਕਲ ਆਨ ਮੇਨ ਸਟਰੀਟ ਈਵੈਂਟ ਰਾਹੀਂ ਸਾਡੇ ਰੀਜਨ ਵਿੱਚ ਰਹਿਣ ਵਾਲੇ ਲੋੜਵੰਦ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਕਈ ਮਿਲੀਅਨ ਡਾਲਰ ਜੁਟਾਏ ਹਨ।
30 ਨਵੰਬਰ ਨੂੰ ਦੁਪਹਿਰੇ 1:00 ਵਜੇ ਅਸੀਂ ਟੌਇਜ਼ ਫੌਰ ਟੌਟਜ/ਮਿਰੈਕਲ ਆਨ ਮੇਨ ਈਵੈਂਟ ਹਾਲਟਨ ਪੁਲਿਸ ਹੈੱਡਕੁਆਰਟਰ, ਜੋ ਕਿ ਓਕਵਿੱਲੇ ਵਿੱਚ 2485 ਨੌਰਥ ਸਰਵਿਸ ਰੋਡ ਵੈਸਟ ਉੱਤੇ ਸਥਿਤ ਹੈ, ਵਿਖੇ ਕਰਵਾਉਣ ਜਾ ਰਹੇ ਹਾਂ। ਆਪਣਾ ਸਮਰਥਨ ਦੇਣ ਲਈ ਤੁਹਾਡੀ ਸੱਭ ਦੀ ਹਾਜ਼ਰੀ ਦੀ ਬਹੁਤ ਲੋੜ ਹੈ ਤੇ ਇਸ ਦੇ ਨਾਲ ਹੀ ਇਸ ਪ੍ਰੋਗਰਾਮ ਰਾਹੀਂ ਅਸੀਂ ਇਸ ਵਿਲੱਖਣ ਪਹਿਲਕਦਮੀ ਬਾਰੇ ਜਾਗਰੂਕਤਾ ਵੀ ਫੈਲਾਉਣੀ ਚਾਹੁੰਦੇ ਹਾਂ। ਇਸ ਲਈ ਸਾਰਿਆਂ ਨੂੰ ਵੱਧ ਚੜ੍ਹ ਕੇ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ