Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਆਰਜ਼ੀ ਵੀਜ਼ੇ ਲਈ ਵਰਤੇ ਜਾਂਦੇ ਜੁਗਾੜਾਂ ਦੀ ਜਾਂਚ ਹੋਵੇਗੀ

November 07, 2018 07:54 AM

ਆਕਲੈਂਡ, 6 ਨਵੰਬਰ (ਪੋਸਟ ਬਿਊਰੋ)- ਨਿਊਜ਼ੀਲੈਂਡ `ਚ ਪ੍ਰਵਾਸੀਆਂ ਦੀ ਆਮਦ ਦੌਰਾਨ ਕੱਚਿਆਂ ਪ੍ਰਵਾਸੀਆਂ ਦੀਆਂ ਮੁਸੀਬਤਾਂ ਅਤੇ ਮੁਸ਼ਕਲਾਂ ਦੀ ਸੂਚੀ ਵਿਚ ਕੰਮ ਵਾਲੀਆਂ ਥਾਵਾਂ `ਤੇ ਸ਼ੋਸ਼ਣ ਮੁੱਖ ਹੈ। ਜਦੋਂ ਦੇ ਏਸ਼ਿਆਈ ਦੇਸ਼ਾਂ ਦੇ ਲੋਕ ਏਥੇ ਵਧੇ ਹਨ, ਉਨ੍ਹਾਂ ਦੇ ਜੁਗਾੜ ਸਰਕਾਰ ਨੂੰ ਸ਼ਸ਼ੋਪੰਜ ਵਿਚ ਪਾਈ ਰੱਖਦੇ ਹਨ ਕਿ ਗ਼ਲਤੀ ਕਿੱਥੇ ਹੋ ਰਹੀ ਹੈ ਅਤੇ ਕਿਵੇਂ ਕਾਬੂ ਪਾਇਆ ਜਾਵੇ? ਫਿਰ ਕੋਈ ਨਾ ਕੋਈ ਹੋਰ ਰਸਤਾ ਲੱਭ ਲਿਆ ਜਾਂਦਾ ਹੈ।
ਇਸ ਸੰਬੰਧ ਵਿੱਚ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਕਲੈਂਡ ਯੂਨੀਵਰਸਿਟੀ ਤੇ ਮਨਿਸਟਰੀ ਆਫ ਬਿਜ਼ਨਸ, ਇਨੋਵੇਸ਼ਨ ਅਤੇ ਇੰਪਲਾਇਮੈਂਟ ਕੋਲੋਂ ਸ਼ੋਸ਼ਣ ਕਰਨ ਵਾਲੇ ਜੁਗਾੜਾਂ ਦੀ ਡੂੰਘੀ ਖੋਜ ਕਰਵਾਈ ਜਾਵੇਗੀ ਤਾਂ ਕਿ ਪਤਾ ਲੱਗ ਸਕੇ ਕਿ ਕਹਾਣੀ ਕਿੱਥੇ ਤੇ ਕਿਵੇਂ ਵਿਗੜੀ ਹੈ। ਇਕ ਯੂਨੀਅਨ ਦੇ ਨਾਲ ਮੀਟਿੰਗ ਦੌਰਾਨ ਇਮੀਗ੍ਰੇਸ਼ਨ ਮੰਤਰੀ ਨੇ ਇਹ ਗੱਲ ਕਹੀ ਹੈ ਅਤੇ ਵਰਕ ਪਾਸਪੋਰਟ, ਜੋ ਪ੍ਰਵਾਸੀ ਕਾਮਿਆਂ ਲਈ ਗਾਈਡ ਹੈ, ਬਾਰੇ ਵੀ ਐਲਾਨ ਕੀਤਾ ਗਿਆ। ਖੋਜ ਕਾਰਜਾਂ ਵਿਚ ਪ੍ਰਵਾਸੀ ਕਾਮਿਆਂ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵਿਚਾਰ ਲਏ ਜਾਣਗੇ ਤੇ ਘੁੰਢੀਆ ਪੁੱਛੀਆਂ ਜਾਣਗੀਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ