Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
 
ਭਾਰਤ

ਕਰਨਾਟਕ ਸਰਕਾਰ 10 ਨਵੰਬਰ ਨੂੰ ਟੀਪੂ ਜਯੰਤੀ ਮਨਾਉਣ ਲੱਗੀ, ਕੇਂਦਰੀ ਮੰਤਰੀ ਨਾਰਾਜ਼

November 08, 2018 11:29 PM

ਬੰਗਲੌਰ, 8 ਨਵੰਬਰ (ਪੋਸਟ ਬਿਊਰੋ)- ਕਰਨਾਟਕ ਵਿੱਚ ਟੀਪੂ ਸੁਲਤਾਨ ਜਯੰਤੀ ਉੱਤੇ ਫਿਰ ਸਿਆਸਤ ਭਖ ਰਹੀ ਹੈ। ਪਰਸੋਂ ਸਰਕਾਰ ਨੇ 10 ਨਵੰਬਰ ਨੂੰ ਟੀਪੂ ਸੁਲਤਾਨ ਦੀ ਜਯੰਤੀ ਮਨਾਉਣ ਦਾ ਫੈਸਲਾ ਕੀਤਾ ਤੇ ਭਾਜਪਾ ਨੇ ਵਿਰੋਧ ਕੀਤਾ ਅਤੇ ਸਰਕਾਰ ਨੂੰ ਕਿਹਾ ਕਿ ਉਹ ਜਯੰਤੀ ਮਨਾਉਣ ਦਾ ਫੈਸਲਾ ਤੁਰੰਤ ਵਾਪਸ ਲਵੇ।
ਉਪ ਮੁੱਖ ਮੰਤਰੀ ਜੀਦ ਪਰਮੇਸ਼ਵਰ ਨੇ ਜਯੰਤੀ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਵਿੱਚ ਟੀਪੂ ਜਯੰਤੀ ਮੌਕੇ ਸਮਾਰੋਹ ਆਯੋਜਤ ਕਰਨ ਦੇ ਹੁਕਮ ਦਿੱਤੇ ਹਨ। ਪਰਮੇਸ਼ਵਰ ਨੇ ਕਿਹਾ ਹੈ ਕਿ ਸਰਕਾਰ ਨੇ ਟੀਪੂ ਸੁਲਤਾਨ ਦੀ ਜਯੰਤੀ ਦੇ ਦੌਰਾਨ ਧਰਨਾ-ਪ੍ਰਦਰਸ਼ਨ 'ਤੇ ਪਾਬੰਦੀ ਲਾਈ ਹੈ। ਦੂਸਰੇ ਪਾਸੇ ਕੇਂਦਰੀ ਮੰਤਰੀ ਅਨੰਤ ਹੇਗੜੇ ਨੇ ਕਰਨਾਟਕ ਸਰਕਾਰ ਦੀ ਨਿੰਦਾ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਟੀਪੂ ਦੀ ਜਯੰਤੀ ਨਾਲ ਜੁੜੇ ਕਿਸੇ ਵੀ ਸਮਾਰੋਹ ਜਾਂ ਪ੍ਰੋਗਰਾਮ ਵਿੱਚ ਸੱਦਾ ਪੱਤਰ ਨਾ ਭੇਜਿਆ ਜਾਏ। ਚੀਫ ਸੈਕਟਰੀ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਨਾਂਅ ਸੱਦਾ ਪੱਤਰ ਦੇਣ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਨਾ ਕੀਤਾ ਜਾਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ