Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸਬਜ਼ੀ ਵੇਚ ਕੇ 17 ਕੰਪਨੀਆਂ ਦੀ ਮਾਲਿਕ ਬਣੀ ਮਹਿਲਾ 1 ਹਜ਼ਾਰ ਕਰੋੜ ਕਮਾਉਣ ਪਿੱਛੋਂ ਗ੍ਰਿਫਤਾਰ

November 08, 2018 11:31 PM

ਨਵੀਂ ਦਿੱਲੀ, 8 ਨਵੰਬਰ (ਪੋਸਟ ਬਿਊਰੋ)- ਕੀ ਕੋਈ ਅੰਦਾਜ਼ਾ ਲਾ ਸਕਦੇ ਹੈ ਕਿ ਸਬਜ਼ੀ ਵੇਚਦੀ ਇਕ ਮਹਿਲਾ ਅਚਾਨਕ 17 ਕੰਪਨੀਆਂ ਦੀ ਮਾਲਕ ਬਣ ਜਾਏ ਤੇ ਉਸ ਦਾ ਇਕ ਹਜ਼ਾਰ ਕਰੋੜ ਦਾ ਟਰਨਓਵਰ ਹੋ ਜਾਵੇ। ਤਿਰੂਪਤੀ ਦੇ ਦੱਖਣੀ ਹਿੱਸੇ `ਚ ਆਪਣੀ ਮਾਂ ਨਾਲ ਸਬਜ਼ੀਆਂ ਵੇਚਣ ਵਾਲੀ ਇਸ ਮਹਿਲਾ ਨੇ ਠੱਗੀ ਨਾਲ ਇਸ ਤਰ੍ਹਾਂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਠੱਗੀ ਸਕੀਮ ਚਲਾਉਣ ਵਾਲੀ ਇਸ ਮਹਿਲਾ ਦਾ ਨਾਮ ਨੌਹੇਰਾ ਸ਼ੇਖ ਹੈ ਅਤੇ ਉਹ ਠੱਗੀ ਸਕੀਮ ਚਲਾਉਂਦੀ ਹੈ ਅਤੇ 2 ਲੱਖ ਤੋਂ ਵੱਧ ਨਿਵੇਸ਼ਕ ਇਸ ਨਾਲ ਜੁੜੇ ਸਨ। ਇਸ ਮਹਿਲਾ ਨੂੰ 500 ਕਰੋੜ ਦੇ ਘਪਲੇ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਨੌਹੇਰਾ ਨੇ ਲੜਕੀਆਂ ਲਈ ਮਦਰਸਾ ਖੋਲ੍ਹਿਆ ਤੇ ਇਕ ਪਾਰਟੀ ਵੀ ਬਣਾਈ, ਪਰ ਬੀਤੇ 7 ਸਾਲਾਂ ਵਿਚ ਨੌਹੇਰਾ ਸ਼ੇਖ `ਤੇ ਨਿਵੇਸ਼ਕਾਂ ਦਾ ਪੈਸਾ ਹੜੱਪਣ ਦਾ ਵੀ ਦੋਸ਼ ਲੱਗਾ ਹੈ। ਦਰਅਸਲ ਠੱਗੀ ਸਕੀਮ ਨਾਲ ਨੌਹੇਰਾ ਦੀਆਂ ਕੰਪਨੀਆਂ ਨਿਵੇਸ਼ਕਾਂ ਨੂੰ 36 ਤੋਂ 42 ਫੀਸਦੀ ਦਾ ਰਿਟਰਨ ਦੇਣ ਦਾ ਭਰੋਸਾ ਦਿੰਦੀਆਂ ਸਨ ਤੇ ਮਈ 2018 `ਚ ਉਸ ਨੇ ਫੰਡ ਨਾਲ ਹੇਰਾਫੇਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਕੁੱਲ ਮਿਲਾ ਕੇ ਸ਼ੇਖ ਉਤੇ 500 ਕਰੋੜ ਦੀ ਹੇਰਾਫੇਰੀ ਦਾ ਦੋਸ਼ ਹੈ। ਮੁੰਬਈ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਨ ਪਿੱਛੋਂ ਹੈਦਰਾਬਾਦ ਪੁਲਸ ਦੇ ਹਵਾਲੇ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼