Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪ੍ਰੈੱਸ ਕਾਨਫਰੰਸ ਦੇ ਦੌਰਾਨ ਟਰੰਪ ਨੂੰ ਘੇਰਨ ਵਾਲੇ ਪੱਤਰਕਾਰ ਨੂੰ ਨਤੀਜਾ ਭੁਗਤਣਾ ਪਿਆ

November 09, 2018 07:51 AM

ਵਾਸ਼ਿੰਗਟਨ, 8 ਨਵੰਬਰ (ਪੋਸਟ ਬਿਊਰੋ)- ਅਮਰੀਕੀ ਸੈਨੇਟ ਦੀਆਂ ਚੋਣਾਂ ਦੇ ਬਾਅਦ ਪ੍ਰੈੱਸ ਕਾਨਫਰੰਸ `ਚ ਰਾਸ਼ਟਰਪਤੀ ਡੋਨਾਲਡ ਟਰੰਪ ਪੱਤਰਕਾਰਾਂ ਨਾਲ ਭਿੜ ਗਏ। ਵ੍ਹਾਈਟ ਹਾਊਸ `ਚ ਹੋਈ ਪ੍ਰੈੱਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਝਗੜੇ ਦੌਰਾਨ ਗੁੱਸੇ ਵਿੱਚ ਆਏ ਟਰੰਪ ਨੇ ਇਕ ਰਿਪੋਰਟਰ ਨੂੰ ਅਸੱਭਿਆ ਅਤੇ ਬੇਰਹਿਮ ਕਿਹਾ, ਜਦ ਕਿ ਇਕ ਪੱਤਰਕਾਰ ਉਤੇ ਨਸਲੀ ਸਵਾਲ ਕਰਨ ਦਾ ਦੋਸ਼ ਵੀ ਲਾਇਆ ਗਿਆ। ਤਕਰੀਬਨ ਡੇਢ ਘੰਟੇ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਈ ਵਾਰ ਟਰੰਪ ਰਿਪੋਰਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਮਾਈਕ੍ਰੋਫੋਨ ਛੱਡ ਕੇ ਗਏ।
ਇਸ ਦੌਰਾਨ ਡੋਨਾਲਡ ਟਰੰਪ ਨੇ ਕਿਹਾ, ‘ਇਹ ਮੀਡੀਆ ਦਾ ਦੁਸ਼ਮਣਾਂ ਵਾਂਗ ਵਿਹਾਰ ਹੈ ਤੇ ਬਹੁਤ ਨਿਰਾਸ਼ਾ ਜਨਕ ਹੈ।` ਇਹੀ ਨਹੀਂ, ਟਰੰਪ ਨੇ ਕਥਿਤ ਨਸਲੀ ਸਵਾਲ ਪੁੱਛਣ ਵਾਲੇ ਸੀ ਐਨ ਐਨ ਦੇ ਰਿਪੋਰਟਰ ਦਾ ਪ੍ਰੈੱਸ ਪਾਸ ਰੱਦ ਕਰ ਦਿੱਤਾ। ਦੂਸਰੇ ਪਾਸੇ ਅਮਰੀਕਾ ਦੇ ਪ੍ਰੈੱਸ ਸੰਗਠਨਾਂ ਨੇ ਟਰੰਪ ਨਾਲ ਸੈਂਟਰਲ ਅਮਰੀਕਾ ਤੋਂ ਆਉਂਦੇ ਪ੍ਰਵਾਸੀਆਂ ਬਾਰੇ ਪ੍ਰਸ਼ਨ ਪੁੱਛਿਆ ਸੀ। ਇਸ ਉਤੇ ਟਰੰਪ ਨੇ ਜਵਾਬ ਦਿੱਤਾ, ‘ਮੈਂ ਸਮਝਦਾ ਹਾਂ, ਮੈਨੂੰ ਦੇਸ਼ ਚਲਾਉਣ ਦਿਓ ਤੇ ਤੁਸੀਂ ਆਪਣਾ ਚੈਨਲ ਚਲਾਓ।` ਜਦ ਉਸ ਰਿਪੋਰਟਰ ਨੇ ਇਕ ਹੋਰ ਪੱਤਰਕਾਰ ਨੂੰ ਮਾਈਕ੍ਰੋਫੋਨ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਟਰੰਪ ਨੇ ਗੁੱਸੇ `ਚ ਕਿਹਾ; ‘ਬਹੁਤ ਹੋ ਗਿਆ।’ ਇਸ ਪਿੱਛੋਂ ਰਿਪੋਰਟਰ ਨੇ ਫਿਰ ਪੁੱਛਿਆ ਕਿ ਕੀ ਜਾਂਚ ਬਾਰੇ ਲੱਗਦੇ ਦੋਸ਼ਾਂ ਨਾਲ ਤੁਸੀਂ ਚਿੰਤਾ ਕਰ ਰਹੇ ਹੋ ਤਾਂ ਟਰੰਪ ਨੇ ਖਿੱਝ ਕੇ ਕਿਹਾ, ‘ਤੁਹਾਨੂੰ ਕੀ ਕਿਹਾ, ਤੁਹਾਡੇ ਚੈਨਲ ਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ ਕਿ ਤੁਸੀਂ ਓਥੇ ਕੰਮ ਕਰਦੇ ਹੋ, ਤੁਸੀਂ ਅਸੱਭਿਅਅ ਅਤੇ ਬੇਰਹਿਮ ਹੋ। ਤੁਹਾਨੂੰ ਸੀ ਐਨ ਐਨ ਵਿੱਚ ਕੰਮ ਨਹੀਂ ਕਰਨਾ ਚਾਹੀਦਾ।`

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ