Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਭਾਰਤ ਦੇ ਵਿਰੋਧ ਦੇ ਬਾਵਜੂਦ ਪਾਕਿ- ਚੀਨ ਬੱਸ ਸੇਵਾ ਸ਼ੁਰੂ

November 09, 2018 08:01 AM

ਇਸਲਾਮਾਬਾਦ, 8 ਨਵੰਬਰ (ਪੋਸਟ ਬਿਊਰੋ)- ਭਾਰਤ ਸਰਕਾਰ ਵਲੋਂ ਵਾਰ-ਵਾਰ ਜਤਾਏ ਰੋਸ ਨੂੰ ਅਣਗੌਲਿਆ ਕਰ ਕੇ ਪਾਕਿਸਤਾਨ ਅਤੇ ਚੀਨ ਵਿਚਾਲੇ ਬੱਸ ਸੇਵਾ ਸ਼ੁਰੂ ਹੋ ਗਈ ਹੈ। ਇਸ ਦਾ ਰਸਤਾ ਮਕਬੂਜ਼ਾ ਕਸ਼ਮੀਰ ਤੋਂ ਲੰਘਣਾ ਹੈ। ਇਹ ਬੱਸ ਸਰਵਿਸ ਚੀਨ ਦੇ ਸ਼ਿਨਜ਼ਿਆਂਗ ਸੂਬੇ ਦੇ ਕਾਸ਼ਗਰ ਤੋਂ ਪਾਕਿਸਤਾਨ ਦੇ ਲਾਹੌਰ ਤਕ ਚੱਲੇਗੀ।
ਵਰਨਣ ਯੋਗ ਹੈ ਕਿ ਸੋਮਵਾਰ ਰਾਤ ਲਾਹੋਰ ਦੇ ਗੁਲਬਰਗ ਤੋਂ ਬੱਸ ਨੇ ਅਪਣਾ ਪਹਿਲਾ ਸਫ਼ਰ ਸ਼ੁਰੂ ਕੀਤਾ। ਇਸ ਬੱਸ ਸੇਵਾ ਨੂੰ 60 ਅਰਬ ਡਾਲਰ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੀ ਪੀ ਈ ਸੀ ਦੀ ਸੜਕ ਸੰਪਰਕ ਬਣਾਉਣ ਦੀ ਲੋੜ ਨਾਲ ਸ਼ੁਰੂ ਕੀਤਾ ਗਿਆ ਹੈ। ਭਾਰਤ ਨੇ ਮਕਬੂਜ਼ਾ ਕਸ਼ਮੀਰ ਦੇ ਰਸਤਿਓਂ ਸ਼ੁਰੂ ਹੋਈ ਬੱਸ ਸਰਵਿਸ `ਤੇ ਇਤਰਾਜ਼ ਕੀਤਾ ਸੀ। ਪਾਕਿਸਤਾਨ ਤੇ ਚੀਨ ਵਿੱਚ ਸੀ ਪੀ ਈ ਸੀ ਦੀ ਯੋਜਨਾ 2015 ਤੋਂ ਸ਼ੁਰੂ ਹੋਈ ਸੀ। ਇਹ ਲਗ਼ਜ਼ਰੀ ਬਸ ਦੋਵਾਂ ਦੇਸ਼ਾਂ ਵਿੱਚ ਆਪਣਾ ਸਫ਼ਰ 36 ਘੰਟਿਆਂ `ਚ ਤੈਅ ਕਰੇਗੀ। ਇਸ ਦਾ ਇੱਕ ਪਾਸੇ ਦਾ ਕਿਰਾਇਆ 13,000 ਰੁਪਏ ਅਤੇ ਆਉਣ-ਜਾਣ ਦਾ 23,000 ਰੁਪਏ ਹੋਵੇਗਾ। ਲਾਹੌਰ ਤੋਂ ਸ਼ਨੀਵਾਰ, ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਚੱਲੇਗੀ ਅਤੇ ਕਾਸ਼ਗਰ ਤੋਂ ਇਹ = ਮੰਗਲਵਾਰ, ਬੁੱਧਵਾਰ, ਵੀਰਵਾਰ ਅਤੇ ਸ਼ੁੱਕਰਵਾਰ ਚੱਲੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ