Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਬਿਜ਼ਨਸਿਜ਼ ਨੂੰ ਆਪਣੇ ਕੋਵਿਡ-19 ਟੈਸਟ ਆਪ ਕਰਨ ਦੀ ਖੁੱਲ੍ਹ ਦੇ ਸਕਦੀ ਹੈ ਓਨਟਾਰੀਓ ਸਰਕਾਰ?

May 21, 2020 05:57 PM

ਓਨਟਾਰੀਓ, 21 ਮਈ (ਪੋਸਟ ਬਿਊਰੋ) : ਬਿਜ਼ਨਸ ਕਮਿਊਨਿਟੀ ਨਾਲ ਰਲ ਕੇ ਓਨਟਾਰੀਓ ਸਰਕਾਰ ਕੋਵਿਡ-19 ਦੇ ਹੋਰ ਜਿ਼ਆਦਾ ਟੈਸਟ ਕਰਨ ਦੀ ਤਿਆਰੀ ਕਰ ਰਹੀ ਹੈ। ਲੋਕਾਂ ਦੇ ਕੰਮ ਉੱਤੇ ਪਰਤਣ ਦੇ ਬਾਵਜੂਦ ਓਨਟਾਰੀਓ ਸਰਕਾਰ ਵੱਲੋਂ ਕੋਵਿਡ-19 ਜਾਂਚ ਲਈ ਕੋਈ ਢੰਗ ਦਾ ਤਰੀਕਾ ਨਾ ਅਪਣਾਏ ਜਾਣ ਕਾਰਨ ਵਿਗਿਆਨੀਆਂ ਵੱਲੋਂ ਵਾਰੀ ਵਾਰੀ ਫੋਰਡ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।
ਬੱੁਧਵਾਰ ਨੂੰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਸਵੀਕਾਰ ਕੀਤਾ ਕਿ ਹੈਲਥ ਯੂਨਿਟਸ ਦੇ ਅੰਕੜੇ ਕਰੋਨਾਵਾਇਰਸ ਕੇਸਾਂ ਨੂੰ 25000 ਤੋਂ ਵੀ ਹੇਠਾਂ ਦਿਖਾ ਰਹੇ ਹਨ ਤੇ ਲੋਕ ਇਸ ਕਾਰਨ ਪਰੇਸ਼ਾਨ ਹਨ। ਪ੍ਰੋਵਿੰਸ ਦੀ ਟੈਸਟਿੰਗ ਰਣਨੀਤੀ ਬਾਰੇ ਪੱੁਛੇ ਗਏ ਕਈ ਸਵਾਲਾਂ ਦਾ ਜਵਾਬ ਦਿੰਦਿਆਂ ਐਲੀਅਟ ਨੇ ਆਖਿਆ ਕਿ ਅਸੀਂ ਬਿਜ਼ਨਸਿਜ਼ ਨਾਲ ਰਲ ਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਾਂ ਕਿ ਉਹ ਆਪਣੇ ਟੈਸਟ ਆਪ ਕਿਵੇਂ ਕਰ ਸਕਦੇ ਹਨ?
ਉਨ੍ਹਾਂ ਆਖਿਆ ਕਿ ਇਹ ਇੱਕ ਗੁੰਝਲਦਾਰ ਪ੍ਰਕਿਰਿਆ ਹੈ। ਐਲੀਅਟ ਨੇ ਇਹ ਵੀ ਨਹੀਂ ਦੱਸਿਆ ਕਿ ਇਸ ਯੋਜਨਾ ਨੂੰ ਅਮਲ ਵਿੱਚ ਕਦੋਂ ਲਿਆਂਦਾ ਜਾਵੇਗਾ। ਵਿਰੋਧੀ ਧਿਰਾਂ ਵੱਲੋਂ ਇਸ ਗੱਲ ਉੱਤੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਇੱਕ ਪਾਸੇ ਅਸੀਂ ਅਰਥਚਾਰੇ ਨੂੰ ਮੁੜ ਖੋਲ੍ਹ ਰਹੇ ਹਾਂ ਤੇ ਦੂਜੇ ਪਾਸੇ ਗਰੌਸਰੀ ਸਟੋਰ ਵਰਕਰਜ਼, ਟੈਕਸੀ ਤੇ ਲੀਮੋ ਡਰਾਈਵਰਜ਼ ਜਿਹੜੇ ਰੋਜ਼ਾਨਾਂ ਵੱਡੀ ਗਿਣਤੀ ਕਸਟਮਰਜ਼ ਦੀ ਸੇਵਾ ਕਰਨਗੇ,ਜੇ ਨਿਯਮਤ ਤੌਰ ਉੱਤੇ ਉਨ੍ਹਾਂ ਦੀ ਜਾਂਚ ਨਹੀਂ ਹੋਵੇਗੀ ਤਾਂ ਉਸ ਦਾ ਕੋਈ ਫਾਇਦਾ ਨਹੀਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ