Welcome to Canadian Punjabi Post
Follow us on

02

July 2025
 
ਭਾਰਤ

1400 ਕਿਲੋਮੀਟਰ ਡਰਾਈਵ ਕਰਕੇ ਮੁੰਬਈ ਤੋਂ ਮਾਂ ਨੂੰ ਮਿਲਣ ਲਈ ਦਿੱਲੀ ਪਹੁੰਚੀ ਸਵਰਾ

May 21, 2020 06:36 PM

ਮੁੰਬਈ, 21 ਮਈ (ਪੋਸਟ ਬਿਊਰੋ): ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਲੰਬੇ ਸਮੇਂ ਤੋਂ ਲੌਕਡਾਊਨ ਲੱਗਿਆ ਹੋਇਆ ਹੈ। ਅਜਿਹੀ ਸਥਿਤੀ 'ਚ ਇੱਕ ਥਾਂ ਤੋਂ ਦੂਜੀ ਥਾਂ `ਤੇ ਜਾਣਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਪਰ ਇਸ ਚੁਣੌਤੀ ਦੇ ਬਾਵਜੂਦ ਅਦਾਕਾਰਾ ਸਵਰਾ ਭਾਸਕਰ ਨੇ ਲਾਕਡਾਊਨ ਵਿਚਕਾਰ 1400 ਕਿਲੋਮੀਟਰ ਦੀ ਦੂਰੀ ਸੜਕ ਦੇ ਰਾਸਤੇ ਤੈਅ ਕੀਤੀ ਹੈ। ਅਦਾਕਾਰਾ ਨੇ ਮੁੰਬਈ ਤੋਂ ਦਿੱਲੀ ਦਾ ਸਫ਼ਰ ਤੈਅ ਕੀਤਾ ਹੈ। ਸਵਰਾ ਭਾਸਕਰ ਦੀ ਮਾਂ ਜ਼ਖ਼ਮੀ ਹੈ। ਉਨ੍ਹਾਂ ਦੇ ਮੋਢੇ 'ਚ ਫਰੈਕਚਰ ਹੋ ਗਿਆ ਹੈ। ਸਵਰਾ ਆਪਣੀ ਮਾਂ ਨੂੰ ਲੈਕੇ ਬਹੁਤ ਚਿੰਤਤ ਸੀ ਅਤੇ ਉਨ੍ਹਾਂ ਨੂੰ ਇਕੱਲੇ ਨਹੀਂ ਛੱਡ ਸਕਦੀ ਸੀ। ਇਸ ਲਈ ਅਦਾਕਾਰਾ ਨੇ ਜਲਦਬਾਜ਼ੀ `ਚ ਮੁੰਬਈ ਤੋਂ ਦਿੱਲੀ ਜਾਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਜਾਣ ਤੋਂ ਪਹਿਲਾਂ ਹਰ ਤਰ੍ਹਾਂ ਦੀ ਮਨਜ਼ੂਰੀ ਲੈ ਲਈ ਸੀ। ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੇ ਮੁੰਬਈ ਤੋਂ ਦਿੱਲੀ ਦੀ ਯਾਤਰਾ ਕੀਤੀ। ਇਸ ਸਮੇਂ ਅਦਾਕਾਰਾ ਆਪਣੀ ਮਾਂ ਨਾਲ ਦਿੱਲੀ ਵਿੱਚ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ