Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਕਰੋਨਾਵਾਇਰਸ ਦੇ 413 ਮਾਮਲਿਆਂ ਦੀ ਹੋਈ ਪੁਸ਼ਟੀ

May 22, 2020 09:55 AM

*31 ਹੋਰ ਲੋਕਾਂ ਦੀ ਮੌਤ ਹੋਈ


ਓਨਟਾਰੀਓ, 21 ਮਈ (ਪੋਸਟ ਬਿਊਰੋ) : ਵੀਰਵਾਰ ਨੂੰ ਓਨਟਾਰੀਓ ਵਿੱਚ ਨੋਵਲ ਕਰੋਨਾਵਾਇਰਸ ਦੇ 413 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਕੱਲ੍ਹ ਹੀ 390 ਕੇਸ ਰਿਪੋਰਟ ਕੀਤੇ ਗਏ।
ਇਸ ਦੌਰਾਨ 31 ਹੋਰ ਲੋਕਾਂ ਦੀ ਮੌਤ ਹੋ ਗਈ ਤੇ ਇਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 1993 ਤੱਕ ਅੱਪੜ ਗਈ। ਪਬਲਿਕ ਹੈਲਥ ਓਨਟਾਰੀਓ ਦੀ ਰਿਪੋਰਟ ਮੁਤਾਬਕ 1993 ਮੌਤਾਂ ਵਿੱਚੋਂ 1242 ਲਾਂਗ ਟਰਮ ਕੇਅਰ ਵਿੱਚ ਹੋਈਆਂ ਦੱਸੀਆਂ ਜਾਂਦੀਆਂ ਹਨ। ਦੂਜੇ ਪਾਸੇ ਲਾਂਗ ਟਰਮ ਕੇਅਰ ਮੰਤਰਾਲੇ ਵੱਲੋਂ ਲਾਂਗ ਟਰਮ ਕੇਅਰ ਵਿੱਚ ਮਰਨ ਵਾਲਿਆਂ ਦੀ ਗਿਣਤੀ 1452 ਦੱਸੀ ਜਾਂਦੀ ਹੈ। ਕੋਵਿਡ-19 ਦੇ ਜਿਨ੍ਹਾਂ ਮਾਮਲਿਆਂ ਦੀ ਪੁਸ਼ਟੀ ਹੋ ਚੱੁਕੀ ਹੈ ਉਨ੍ਹਾਂ ਦੀ ਗਿਣਤੀ 24,187 ਤੱਕ ਪਹੁੰਚ ਗਈ ਹੈ ਜਿਨ੍ਹਾਂ ਵਿੱਚੋਂ 76.5 ਫੀ ਸਦੀ ਠੀਕ ਹੋ ਗਏ ਦੱਸੇ ਜਾਂਦੇ ਹਨ।
ਇੱਕ ਦਿਨ ਪਹਿਲਾਂ ਓਨਟਾਰੀਓ ਵੱਲੋਂ 10,506 ਟੈਸਟ ਮੁਕੰਮਲ ਕੀਤੇ ਗਏ। ਇਸ ਤੋਂ ਪਹਿਲਾਂ ਪ੍ਰੀਮੀਅਰ ਡੱਗ ਫੋਰਡ ਨੇ ਪ੍ਰੋਵਿੰਸ ਵਿੱਚ ਕੋਵਿਡ-19 ਟੈਸਟਾਂ ਵਿੱਚ ਆਈ ਕਮੀ ਉੱਤੇ ਗੱੁਸਾ ਜ਼ਾਹਿਰ ਕੀਤਾ ਸੀ। ਫੋਰਡ ਨੇ ਇਹ ਵੀ ਆਖਿਆ ਕਿ ਟੈਸਟਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਸੀ ਕਿ ਜੇ ਨਵੇਂ ਮਾਮਲਿਆਂ ਵਿੱਚ ਇਸੇ ਤਰ੍ਹਾਂ ਇਜਾਫਾ ਹੁੰਦਾ ਰਿਹਾ ਤਾਂ ਉਹ ਰਿਕਵਰੀ ਲਈ ਅਪਣਾਏ ਜਾ ਰਹੇ ਮਾਪਦੰਡਾਂ ਨੂੰ ਵਾਪਿਸ ਲੈਣ ਤੋਂ ਵੀ ਨਹੀਂ ਹਿਚਕਿਚਾਉਣਗੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ