Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਜੇ ਐਕਟਰਾਂ ਦੀ ਸੈਲਰੀ ਵਿੱਚ ਕਟੌਤੀ ਹੋਵੇਗੀ ਤਾਂ ਮੈਂ ਤਿਆਰ ਹਾਂ : ਤਾਪਸੀ

May 22, 2020 10:20 AM

ਕੋਰੋਨਾ ਵਾਇਰਸ ਦੇ ਕਾਰਨ ਇੰਡਸਟਰੀ ਦਾ ਪੂਰਾ ਕੰਮ ਬੰਦ ਪਿਆ ਹੈ। ਕਈ ਫਿਲਮਾਂ ਲਟਕੀਆਂ ਪਈਆਂ ਹਨ ਤਾਂ ਕੁਝ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਸੂਤਰਾਂ ਮੁਤਾਬਕ ਬਜਟ ਪ੍ਰਭਾਵਤ ਹੋਣ ਨਾਲ ਕਈ ਮੇਕਰਸ ਐਕਟਰਾਂ ਦੀ ਸੈਲਰੀ ਵਿੱਚ ਕਟੌਤੀ ਕਰ ਸਕਦੇ ਹਨ। ਪਿੱਛੇ ਜਿਹੇ ਇੱਕ ਸਵਾਲ-ਜਵਾਬ ਸੈਸ਼ਨ ਵਿੱਚ ਜਦ ਅਭਿਨੇਤਰੀ ਤਾਪਸੀ ਪੰਨੂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ, ‘‘ਅਜੇ ਕੋਈ ਸ਼ੂਟਿੰਗ ਹੋ ਨਹੀਂ ਰਹੀ ਤਾਂ ਸਾਨੂੰ ਕੋਈ ਸੈਲਰੀ ਨਹੀਂ ਮਿਲ ਰਹੀ ਅਤੇ ਜੇ ਅੱਗੇ ਜਾ ਕੇ ਸਾਡੀ ਸੈਲਰੀ ਵਿੱਚ ਕਟੌਤੀ ਹੋਵੇਗੀ ਤਾਂ ਮੈਂ ਉਸ ਦੇ ਲਈ ਤਿਆਰ ਹਾਂ।”
ਸੈਸ਼ਨ ਦੌਰਾਨ ਤਾਪਸੀ ਨੇ ਸਿੱਧੇ ਓ ਟੀ ਟੀ ਪਲੇਟਫਾਰਮ 'ਤੇ ਫਿਲਮਾਂ ਰਿਲੀਜ਼ ਕਰਨ 'ਤੇ ਥੀਏਟਰ ਚੇਨ ਵਾਲਿਆਂ ਦੇ ਨਾਰਾਜ਼ਗੀ ਪ੍ਰਗਟ ਕਰਨ 'ਤੇ ਕਿਹਾ, ‘‘ਮੈਂ ਹੈਰਾਨ ਨਹੀਂ ਕਿ ਉਹ ਨਾਰਾਜ਼ ਹਨ। ਉਨ੍ਹਾਂ ਦਾ ਗੁੱਸਾ ਜਾਇਜ਼ ਹੈ, ਪਰ ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਯਕੀਨ ਹੈ ਕਿ ਭਾਰਤ ਵਿੱਚ ਥੀਏਟਰ ਕਦੇ ਬਿਜ਼ਨਸ ਤੋਂ ਬਾਹਰ ਨਹੀਂ ਜਾਣਗੇ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!