Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਦੁੱਧ ਦੀ ਪਰਖ ਲਈ ਜ਼ਿਲ੍ਹਾ ਪੱਧਰ ‘ਤੇ ਲੈਬਾਟਰੀਆਂ ਸਥਾਪਤ-ਤਿ੍ਰਪਤ ਬਾਜਵਾ

May 23, 2020 09:09 PM

*ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਪਰਖ ਮੁਫਤ ਕੀਤੀ ਜਾਵੇਗੀ

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿਚ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰ ‘ਤੇ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸੇਸ ਲੈਬਾਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਅਤੇ ਸੂਬੇ ਦੇ ਲੋਕਾਂ ਨੂੰ ਬਿਨਾਂ ਮਿਲਾਵਟ ਦੇ ਦੁੱਧ ਉਪਲੱਬਧ ਕਰਵਾਉਣ ਲਈ ਵਿਭਾਗ ਦੇ ਸਾਰੇ ਜਿਲ੍ਹਾ ਪੱਧਰੀ ਦਫਤਰਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸੇਸ ਲੈਬਾਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ। ਕੋਈ ਵੀ ਖਪਤਕਾਰ ਆਪਣੇ ਜਿਲ੍ਹੇ ਦੇ ਦਫਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿੱਚ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ 50 ਗ੍ਰਾਮ ਬਿਨ੍ਹਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਦੁੱਧ ਦੀ ਜਾਂਚ ਮੁਫਤ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਮੌਕੇ ‘ਤੇ ਹੀ ਦਿੱਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ