Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਵਾਹਨਾਂ ਉਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ-ਸੀਮਾ 30 ਜੂਨ ਤੱਕ ਵਧੀ

May 23, 2020 09:13 PM

ਚੰਡੀਗੜ੍ਹ, 23 ਮਈ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਸਮਾਂ ਸੀਮਾ 30 ਜੂਨ, 2020 ਤੱਕ ਵਧਾ ਦਿੱਤੀ ਹੈ। ਇਹ ਪਲੇਟਾਂ ਲਗਾਉਣ ਸਬੰਧੀ ਸਾਰੇ ਵਾਹਨ ਮਾਲਕਾਂ ਲਈ ਆਖਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਾਰੀਖ ਵਿਚ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਸਾਰੇ ਵਾਹਨਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੱਲੋਂ ਇਸ ਸਬੰਧ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਉਹਨਾਂ ਵਾਹਨ ਮਾਲਕਾਂ ਨੂੰ 30 ਜੂਨ, 2020 ਤੱਕ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਵਾਉਣ ਦਾ ਆਖਰੀ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਇਹ ਪਲੇਟਾਂ ਨਹੀਂ ਲਗਵਾਈਆਂ। ਸੁਲਤਾਨਾ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਮੌਜੂਦਾ 22 ਫਿਟਮੈਂਟ ਸੈਂਟਰਾਂ ਤੋਂ ਇਲਾਵਾ ਸਬ ਡਵੀਜ਼ਨਲ ਪੱਧਰ ‘ਤੇ 45 ਹੋਰ ਫਿਟਮੈਂਟ ਸੈਂਟਰ ਸਥਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਤੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ, ਵਾਹਨ ਮਾਲਕਾਂ ਨੂੰ ਫਿੱਟਮੈਂਟ ਸੈਂਟਰਾਂ ਵਿਚ ਜਾ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਦੀ ਜਰੂਰਤ ਨਹੀਂ ਪਵੇਗੀ। ਵਾਹਨਾ ਮਾਲਕਾਂ ਦੀ ਸਹੂਲਤ ਲਈ ਮੁਲਾਕਾਤ ਦੀ ਪੂਰਵ-ਬੁਕਿੰਗ ਦੀ ਇੱਕ ਆਨਲਾਈਨ ਪ੍ਰਣਾਲੀ ਚਾਲੂ ਕਰਨ ਅਤੇ ਇਕ ਮੋਬਾਈਲ ਐਪਲੀਕੇਸ਼ਨ ਐਚਐਸਆਰਪੀ ਪੰਜਾਬ ਤੋਂ ਇਲਾਵਾ ਫੀਸਾਂ ਦੀ ਅਦਾਇਗੀ .. ‘ਤੇ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ