Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੋਰਟ ਵੱਲੋਂ ਅਨਿਲ ਅੰਬਾਨੀ ਨੂੰ 5300 ਕਰੋੜ ਮੋੜਨ ਦਾ ਹੁਕਮ

May 24, 2020 12:01 AM

ਲੰਡਨ, 23 ਮਈ (ਪੋਸਟ ਬਿਊਰੋ)- ਕਰਜ਼ੇ ਦੇ ਬੋਝ ਹੇਠ ਡੁੱਬੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਉੱਤੇ 5300 ਕਰੋੜ ਰੁਪਏ ਤੋਂ ਵੱਧ ਦੀ ਮਾਰ ਪਈ ਹੈ। ਬ੍ਰਿਟੇਨ ਦੀ ਅਦਾਲਤ ਨੇ ਅੰਬਾਨੀ ਨੂੰ ਹੁਕਮ ਦਿੱਤਾ ਹੈ ਕਿ ਉਹ ਚੀਨ ਦੇ ਤਿੰਨ ਬੈਂਕਾਂ ਨੂੰ ਕਰਜ਼ਾ ਸਮਝੌਤੇ ਹੇਠ 21 ਦਿਨਾਂ ਦੇ ਅੰਦਰ ਕਰੀਬ 71.7 ਕਰੋੜ ਡਾਲਰ ਦਾ ਭੁਗਤਾਨ ਕਰਨ।
ਲੰਡਨ ਵਿੱਚ ਇੰਗਲੈਡ ਐਂਡ ਵੇਲਸ ਦੀ ਹਾਈ ਕੋਰਟ ਦੀ ਵਪਾਰਕ ਯੂਨਿਟ ਨੇ ਕਿਹਾ ਕਿ ਕਰਜ਼ੇ 'ਤੇ ਅੰਬਾਨੀ ਨੇ ਨਿੱਜੀ ਗਾਰੰਟੀ ਦਿੱਤੀ ਸੀ, ਜਿਸ ਤੋਂ ਇਸ ਭੁਗਤਾਨ ਲਈ ਉਹ ਬੱਝੇ ਹੋਏ ਹਨ। ਇੰਡਸਟਰੀਅਲ ਐਂਡ ਕਮਰਸ਼ੀਅਲ ਬੈਂਕ ਆਫ ਚਾਈਨਾ ਦੀ ਮੁੰਬਈ ਬ੍ਰਾਂਚ, ਚਾਈਨਾ ਡਿਵੈਲਪਮੈਂਟ ਬੈਂਕ ਤੇ ਐਕਜ਼ਿਡਮ ਬੈਂਕ ਆਫ ਚਾਈਨਾ ਇਹ ਮਾਮਲਾ ਬ੍ਰਿਟੇਨ ਦੀ ਹਾਈ ਕੋਰਟ ਵਿੱਚ ਲੈ ਕੇ ਗਏ ਸਨ। ਇੰਡਸਟਰੀਅਲ ਐਂਡ ਕਮਰਸ਼ੀਅਲ ਬੈਂਕ ਆਫ ਚਾਈਨਾ ਦੀ ਅਗਵਾਈ ਵਿੱਚ ਤਿੰਨਾਂ ਬੈਂਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਸਾਲ 2012 ਵਿੱਚ ਅੰਬਾਨੀ ਨੂੰ ਇੱਕ ਕਰਜ਼ਾ ਮੋੜਨ ਦੇ ਲਈ ਉਨ੍ਹਾਂ ਦੀ ਨਿੱਜੀ ਗਾਰੰਟੀ 'ਤੇ ਕਰੀਬ 92.5 ਕਰੋੜ ਡਾਲਰ ਦਾ ਕਰਜ਼ਾ ਦਿੱਤਾ ਸੀ। ਅੰਬਾਨੀ ਇਸ ਮਾਮਲੇ ਵਿੱਚ ਨਿੱਜੀ ਗਾਰੰਟੀ ਤੋਂ ਮੁੱਕਰ ਰਹੇ ਹਨ। ਹੁਕਮਾਂ ਮੁਤਾਬਕ ਅੰਬਾਨੀ ਨੂੰ ਜੋ ਰਕਮ ਮੋੜਨੀ ਹੈ, ਉਸ ਵਿੱਚ ਸਮਝੌਤੇ ਦੇ 54.98 ਕਰੋੜ ਡਾਲਰ, 22 ਮਈ ਤੱਕ ਬਕਾਇਆ ਵਿਆਜ ਦੇ 5.19 ਕਰੋੜ ਡਾਲਰ ਅਤੇ ਡਿਫਾਲਟ ਵਿਆਜ 11.51 ਕਰੋੜ ਡਾਲਰ ਸ਼ਾਮਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ