Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਦੁਬਈ ਦੀਆਂ 70 ਫੀਸਦੀ ਕੰਪਨੀਆਂ ਛੇ ਮਹੀਨੇ ਵਿੱਚ ਬੰਦ ਹੋਣ ਦਾ ਡਰ ਪਿਆ

May 24, 2020 12:05 AM

ਦੁਬਈ, 23 ਮਈ (ਪੋਸਟ ਬਿਊਰੋ)- ਦੁਬਈ ਚੈਂਬਰ ਆਫ ਕਾਮਰਸ ਦੇ ਇੱਕ ਸਰਵੇ ਅਨੁਸਾਰ ਦੁਬਈ ਦੇ ਤਕਰੀਬਨ ਛੇ ਮਹੀਨੇ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਬੰਦ ਹੋ ਸਕਦੇ ਹਨ।
ਕੱਲ੍ਹ ਸ਼ਾਮ ਜਾਰੀ ਕੀਤੇ ਗਏ ਸਰਵੇ ਵਿੱਚ ਕਿਹਾ ਗਿਆ ਹੈ ਕਿ ਦੁਬਈ ਦੀਆਂ ਨੱਬੇ ਫੀਸਦੀ ਤੋਂ ਵੱਧ ਕੰਪਨੀਆਂ ਮੁਤਾਬਕ 2020 ਦੀ ਪਹਿਲੀ ਤਿਮਾਹੀ ਵਿੱਚ ਉਨ੍ਹਾਂ ਦੀ ਸੇਲ ਅਤੇ ਟਰਨ ਓਵਰ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮਹਾਮਾਰੀ ਕਾਰਨ ਹੋਏ ਸੰਸਾਰਕ ਆਰਥਿਕ ਸੁਸਤੀ ਦਾ ਸਭ ਤੋਂ ਵੱਧ ਅਸਰ ਛੋਟੇ ਅਤੇ ਮੱਧਵਰਗੀ ਉਦਯੋਗਾਂ 'ਤੇ ਪਿਆ ਹੈ। ਟੂਰਿਜ਼ਮ ਖੇਤਰ ਨਾਲ ਜੁੜੀਆਂ ਜ਼ਿਆਦਾ ਕੰਪਨੀਆਂ ਰੀਅਲ ਅਸਟੇਟ ਦੀਆਂ ਅੱਧੇ ਤੋਂ ਜ਼ਿਆਦਾ ਕੰਪਨੀਆਂ, ਹੋਟਲ ਰੈਸਟੋਰੈਂਟ ਮਾਲਕਾਂ ਸਣੇ ਰਿਟੇਲ ਉਦਯੋਗਾਂ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੰਮ ਵਿੱਚ ਸੱਤਰ ਫੀਸਦੀ ਦੀ ਗਿਰਾਵਟ ਆ ਚੁੱਕੀ ਹੈ ਅਤੇ ਦੂਸਰੀ ਤਿਮਾਹੀ ਦੇ ਨਤੀਜੇ ਹੋਰ ਵੀ ਭਆਨਕ ਹੋਣਗੇ। ਸਰਵੇ ਵਿੱਚ ਸ਼ਾਮਲ ਹੋਈਆਂ 48 ਫੀਸਦੀ ਕੰਪਨੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੋਲ ਇਸ ਮਹਾਮਾਰੀ ਤੋਂ ਪਾਰ ਪਾਉਣ ਦਾ ਕੋਈ ਤਿਆਰ ਪਲਾਨ ਨਹੀਂ ਹੈ। ਹਾਲਾਂਕਿ ਇਨ੍ਹਾਂ ਕੰਪਨੀਆਂ ਨੇ ਇਹ ਵੀ ਕਿਹਾ ਕਿ ਕੋਵਿਡ 19 ਦੇ ਕਹਿਰ ਨੂੰ ਸੀਮਿਤ ਕਰਨ ਲਈ ਉਨ੍ਹਾਂ ਨੇ ਕੁਝ ਉਪਾਅ ਕੀਤੇ ਹਨ ਤਾਂ ਕਿ ਉਨ੍ਹਾਂ ਦੇ ਮੁਲਾਜ਼ਮਾਂ 'ਤੇ ਇਸ ਦਾ ਘੱਟ ਅਸਰ ਪਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ