Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਖੋਜ ਕਰਤਿਆਂ ਨੇ ਸਭ ਤੋਂ ਤੇਜ਼ ਇੰਟਰਨੈੱਟ ਸਪੀਡ ਹਾਸਲ ਕੀਤੀ

May 25, 2020 01:32 AM

* ਸੈਂਕਿੰਡ ਤੋਂ ਘੱਟ ਸਮੇਂ ਵਿੱਚ ਹਜ਼ਾਰ ਐਚ ਡੀ ਫਿਲਮਾਂ ਡਾਊਨਲੋਡ

ਮੇਲਬੋਰਨ, 24 (ਪੋਸਟ ਬਿਊਰੋ)- ਇੰਟਰਨੈੱਟ ਦੇ ਖੋਜ ਕਰਤਿਆਂ ਨੇ ਸਿੰਗਲ ਆਪਟੀਕਲ ਚਿਪ ਦੀ ਮਦਦ ਨਾਲ ਸਭ ਤੋਂ ਤੇਜ਼ ਇੰਟਰਨੈੱਟ ਸਪੀਡ ਬਣਾ ਲਈ ਹੈ। ਇਹ ਸਪੀਡ ਇੰਨ੍ਹੀ ਤੇਜ਼ ਹੈ ਕਿ ਸੈਂਕਿੰਡ ਤੋਂ ਘੱਟ ਸਮੇਂ ਵਿੱਚ 1000 ਐਚ ਡੀ ਫਿਲਮਾਂ ਡਾਊਸਲੋਡ ਕਰ ਸਕਦੀ ਹੈ। ਇਹ ਅੱਜ ਤੱਕ ਦੀ ਇੰਟਰਨੈੱਟ ਸਪੀਡ ਤੋਂ ਹਜ਼ਾਰ ਗੁਣਾਂ ਤੋਂ ਵੱਧ ਹੈ।
ਵਿਗਿਆਨ ਪੱਤਿਕਾ ਨੇਚਰ ਕਮਿਊਨੀਕੇਸ਼ ਵਿੱਚ ਛਾਪੇ ਗਏ ਇੱਕ ਅਧਿਐਨ ਮੁਤਾਬਕ ਆਸਟ੍ਰੇਲੀਆ ਦੀ ਮੋਨਾਸ਼ ਯੂਨੀਵਰਸਿਟੀ ਦੇ ਬਿਲ ਕਾਕੋਰਨ ਤੇ ਉਨ੍ਹਾਂ ਦੇ ਸਾਥੀਆਂ ਨੇ ਲਾਈਟ ਸੋਰਸ ਤੋਂ 44,2 ਟੇਰਾਬਿਟ ਪ੍ਰਤੀ ਸੈਂਕੇਡ ਦੀ ਸਪੀਡ ਰਿਕਾਰਡ ਕੀਤੀ ਹੈ। ਇਸ ਖੋਜ ਦੀ ਮਦਦ ਨਾਲ ਟੈਲੀ ਕਮਿਊਨੀਕੇਸ਼ ਸਮਰੱਥਾ ਨੂੰ ਤੇਜ਼ੀ ਨਾਲ ਵਧਾਉਣ ਦੀ ਮਦਦ ਮਿਲ ਸਕਦੀ ਹੈ। ਉਨ੍ਹਾ ਦੱਸਿਆ ਕਿ ਮੌਜੂਦਾ ਫਾਈਬਰ ਆਪਟਿਕ ਟੈਕਨੋਲਾਜੀ ਵਿੱਚ ਨਵਾਂ ਜੰਤਰ ਲਾ ਕੇ ਇਹ ਸਪੀਡ ਲੱਭੀ ਗਈ ਹੈ। ਖੋਜ ਕਰਤਿਆਂ ਆਰਨਨ ਮਿਸ਼ੇਲ ਨੇ ਕਿਹਾ ਕਿ ਸ਼ੁਰੂ ਦੇ ਪੱਧਰ ਉੱਤੇ ਡਾਟਾ ਸੈਂਟਰਸ ਤੋਂ ਅਲਟਰਾ ਹਾਈ ਸਪੀਡ ਕਮਿਊਨੀਕੇਸ਼ ਵਿੱਚ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾ ਨੇ ਆਰ ਐਸ ਆਈ ਟੀ ਯੂਨੀਵਰਸਿਟੀ ਦੇ ਮੈਲਬੋਰਨ ਸਿਟੀ ਕੈਂਪਸ ਅਤੇ ਮੋਨਾਸ਼ ਯੂਨੀਵਰਸਿਟੀ ਦੇ ਕਲੇਟਨ ਕੈਂਪਸ ਵਿੱਚ ਦੇ 76.6 ਕਿਲੋਮੀਟਰ ਦੇ ਆਪਟੀਕਲ ਫਾਈਬਰ ਦੇ ਵਿੱਚ ਇਹ ਤਜਰਬਾ ਕੀਤਾ ਹੈ। ਇਹ ਡਿਵਾਈਸ 80 ਲੇਜਰ ਨੂੰ ਇੱਕ ਸਾਥ ਮਿਲਾ ਕੇ ਕੰਮ ਕਰਦੀ ਹੈ। ਵਿਗਿਆਨਿਕਾਂ ਨੇ ਕਿਹਾ ਕਿ ਕੋਰੋਨਾ ਦੇ ਕਾਰਨ ਜਿਵੇਂ ਲੋਕਾਂ ਨੂੰ ਘਰ ਵਿੱਚ ਰਹਿ ਕੇ ਕੰਮ ਕਰਨਾ ਪੈ ਰਿਹਾ ਹੈ, ਉਸ ਨਾਲ ਇੰਟਰਨੈੱਟ ਦੀ ਮੰਗ ਵਧੀ ਅਤੇ ਪਤਾ ਲੱਗਾ ਹੈ ਕਿ ਸਾਨੂੰ ਇੰਟਰਨੈੱਟ ਦੀ ਸਮਰੱਥਾ ਵਧਾਉਣ ਦੀ ਲੋੜ ਹੈ। ਭਵਿੱਖ ਵਿੱਚ ਕਾਰ ਚਲਾਉਣ ਤੋਂ ਲੈ ਕੇ ਡਾਕਟਰੀ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਇੰਟਰਨੈੱਟ ਦੀ ਵਰਤੋਂ ਹੋਰ ਵੀ ਵਧੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ