Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੰਦਰ 'ਚ ਭੀੜ ਜਮ੍ਹਾਂ ਕਰਨ ਦੇ ਦੋਸ਼ ਹੇਠ ਦਾਤੀ ਮਹਾਰਾਜ 'ਤੇ ਕੇਸ ਦਰਜ

May 25, 2020 01:43 AM

ਨਵੀਂ ਦਿੱਲੀ, 24 ਮਈ (ਪੋਸਟ ਬਿਊਰੋ)- ਦੇਸ਼ 'ਚ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਪੁਲਸ ਨੇ ਦਾਤੀ ਮਹਾਰਾਜ ਦੇ ਵਿਰੁੱਧ ਲਾਕਡਾਊਨ ਦੀ ਉਲੰਘਣਾ ਕਰਕੇ ਮੰਦਰ 'ਚ ਭੀੜ ਜਮ੍ਹਾਂ ਕਰਨ ਦਾ ਕੇਸ ਦਰਜ ਕੀਤਾ ਹੈ।
ਪਤਾ ਲੱਗਾ ਹੈ ਕਿ ਕੋਰੋਨਾ ਵਾਇਰਸ ਸੰਕਟ ਨਾਲ ਲਾਏ ਗਏ ਲਾਕਡਾਊਨ ਦੇ ਦੌਰਾਨ ਲੋਕਾਂ ਨੂੰ ਭਾਵੇਂ ਸਰਕਾਰ ਨੇ ਸਮਾਜਿਕ ਦੂਰੀਆਂ ਰੱਖਣ ਦੀ ਅਪੀਲ ਕੀਤੀ ਅਤੇ ਧਾਰਮਕ ਪ੍ਰੋਗਰਾਮ ਅਤੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾ ਦਿਤੱ ਿਸੀ, ਪਰ ਇਸ ਦੌਰਾਨ ਦਿੱਲੀ ਵਿੱਚ ਇੱਕ ਧਾਰਮਕ ਪ੍ਰੋਗਰਾਮ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਦਿੱਲੀ ਦੇ ਅਸੋਲ ਦੇ ਸ਼ਨੀਧਾਮ ਮੰਦਰ ਵਿੱਚ ਸਰਕਾਰੀ ਹਦਾਇਤਾਂ ਦੀ ਪਾਲਣਾ ਉਲੰਘਣਾ ਕਰ ਕੇ ਧਾਰਮਕ ਪ੍ਰੋਗਰਾਮ ਕਰਾਇਆ ਗਿਆ ਸੀ। ਇਸ ਪ੍ਰੋਗਰਾਮ ਵਿੱਚ ਲੋਕਾਂ ਨੇ ਵੀ ਸਮਾਜਕ ਦੂਰੀਆਂ ਦੀ ਵੀ ਪਾਲਣਾ ਨਹੀਂ ਕੀਤੀ। ਪੁਲਸ ਦੀ ਮੁਢਲੀ ਜਾਂਚ ਤੋਂ ਪਤਾ ਚਲਿਆ ਕਿ ਸ਼ਨੀ ਧਾਮ ਮੰਦਰ ਦੇ ਮੁੱਖ ਪੁਜਾਰੀ ਦਾਤੀ ਮਹਾਰਾਜ ਦੇ ਨਾਲ ਕੁਝ ਲੋਕਾਂ ਨੇ 22 ਮਈ ਨੂੰ ਸ਼ਾਮ 7.30 ਵਜੇ ਮੰਦਰ ਵਿੱਚ ਪ੍ਰੋਗਰਾਮ ਕੀਤਾ ਅਤੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਸੀ। ਪੁਲਸ ਅਨੁਸਾਰ ਮਹਾਮਾਰੀ ਐਕਟ ਦੇ ਤਹਿਤ ਦਾਤੀ ਮਹਾਰਾਜ ਅਤੇ ਤਸਵੀਰ ਵਿੱਚ ਵਿਖਾਈ ਦੇ ਰਹੇ ਹੋਰਨਾਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਤੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ