Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਥੌਰਨਕਲਿਫ ਪਾਰਕ ਏਰੀਆ ਵਿੱਚ ਦੋ ਵਿਅਕਤੀਆਂ ਨੂੰ ਮਾਰੀ ਗਈ ਗੋਲੀ

May 25, 2020 06:37 AM

ਥੌਰਨਕਲਿਫ, 24 ਮਈ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਦੋ ਨੌਜਵਾਨਾਂ ਨੂੰ ਥੌਰਨਕਲਿਫ ਪਾਰਕ ਇਲਾਕੇ ਵਿੱਚ ਗੋਲੀ ਮਾਰ ਦਿੱਤੀ ਗਈ।
ਪੁਲਿਸ ਨੂੰ ਸ਼ਾਮੀਂ 5:30 ਵਜੇ ਤੋਂ ਬਾਅਦ ਥੌਰਨਕਲਿਫ ਪਾਰਕ ਡਰਾਈਵ ਤੇ ਓਵਰਲੀਆ ਬੋਲੀਵੀਆਰਡ ਇਲਾਕੇ ਵਿੱਚ ਸੱਦਿਆ ਗਿਆ। ਪੁਲਿਸ ਨੂੰ ਉੱਥੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਨੂੰ ਦੂਜਾ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ ਤੇ ਉਸ ਨੂੰ ਵੀ ਗੋਲੀ ਲੱਗੀ ਸੀ।
ਦੋਵਾਂ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭੇਜ ਦਿੱਤਾ ਗਿਆ। ਇਸ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ