Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹੋਇਆ ਵਾਧਾ

May 25, 2020 07:02 AM

ਟੋਰਾਂਟੋ, 24 ਮਈ (ਪੋਸਟ ਬਿਊਰੋ) : ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਥੇ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਇਜਾਫਾ ਵੇਖਣ ਨੂੰ ਮਿਲ ਰਿਹਾ ਹੈ।
ਐਤਵਾਰ ਸਵੇਰੇ ਪ੍ਰੋਵਿੰਸ ਵਿੱਚ ਨੋਵਲ ਕਰੋਨਾਵਾਇਰਸ ਦੇ 460 ਨਵੇਂ ਮਾਮਲੇ ਰਿਕਾਰਡ ਕੀਤੇ ਗਏ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 400 ਤੋਂ ਵੱਧ ਰਹੀ। 8 ਮਈ ਤੋਂ ਬਾਅਦ ਐਤਵਾਰ ਨੂੰ ਕਰੋਨਾਵਾਇਰਸ ਦੇ ਸੱਭ ਤੋਂ ਵੱਧ 477 ਮਾਮਲੇ ਸਾਹਮਣੇ ਆਏ। ਇੱਕ ਦਿਨ ਪਹਿਲਾਂ ਨਾਲੋਂ ਇਨ੍ਹਾਂ ਮਾਮਲਿਆਂ ਵਿੱਚ 1.8 ਫੀ ਸਦੀ ਦਾ ਵਾਧਾ ਦਰਜ ਕੀਤਾ ਗਿਆ।
ਜਿਨ੍ਹਾਂ 64 ਫੀ ਸਦੀ ਤੋਂ ਵੀ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਉਨ੍ਹਾਂ ਵਿੱਚੋਂ ਸਾਰਿਆਂ ਦੀ ਰਿਪੋਰਟ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਪਬਲਿਕ ਹੈਲਥ ਯੂਨਿਟਸ ਵੱਲੋਂ ਕੀਤੀ ਗਈ। ਇਸ ਸਮੇਂ 3216 ਟੈਸਟ ਅਜਿਹੇ ਹਨ ਜਿਹੜੇ ਜਾਂਚ ਅਧੀਨ ਹਨ। ਐਤਵਾਰ ਦੇ ਐਪਿਡੇਮੌਲੋਜੀ ਸਾਰ ਤੋਂ ਇਹ ਸਾਹਮਣੇ ਆਇਆ ਕਿ 1443 ਮੌਤਾਂ ਉਨ੍ਹਾਂ ਲੋਕਾਂ ਦੀਆਂ ਹੋਈਆਂ ਜਿਹੜੇ 80 ਸਾਲ ਦੇ ਜਾਂ ਇਸ ਤੋਂ ਵੱਧ ਦੇ ਸਨ। ਬਾਕੀ 539 ਮੌਤਾਂ ਉਨ੍ਹਾਂ ਲੋਕਾਂ ਦੀਆਂ ਹੋਈਆਂ ਜਿਹੜੇ 60 ਤੇ 79 ਸਾਲਾਂ ਦੇ ਉਮਰ ਵਰਗ ਨਾਲ ਸਬੰਧਤ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ