Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ: ਅਮਰੀਕਾ ਨੇ ਰੇਮਡਿਸਵੀਅਰ ਦੀਆਂ 30 ਕਰੋੜ ਵੈਕਸੀਨ ਲੈਣ ਦਾ ਸੌਦਾ ਕੀਤਾ

May 25, 2020 07:19 AM

* ਵੈਕਸੀਨ ਦਾ ਟ੍ਰਾਇਲ ਹੋ ਰਿਹਾ ਦੱਸਿਆ ਗਿਐ


ਵਾਸ਼ਿੰਗਟਨ, 24 ਮਈ, (ਪੋਸਟ ਬਿਊਰੋ)- ਕੋਰੋਨਾ ਦੇ ਵਧਦੇ ਕੇਸਾਂ ਦਾ ਮੁਕਾਬਲਾ ਹਾਲੇ ਕੋਈ ਦੇਸ਼ ਪੂਰੀ ਤਰ੍ਹਾਂ ਨਹੀਂ ਕਰ ਸਕਿਆ ਤੇ ਡਾਕਟਰ ਅਤੇ ਸਿਹਤ ਖੇਤਰ ਦੇ ਜਾਣਕਾਰ ਦੱਸ ਰਹੇ ਹਨ ਕਿ ਜਦੋਂ ਤਕ ਇਸ ਵਾਇਰਸ ਦਾ ਵੈਕਸੀਨ ਨਹੀਂ ਬਣ ਜਾਂਦੀ, ਇਹ ਮਹਾਮਾਰੀ ਪੂਰੀ ਤਰ੍ਹਾਂ ਖਤਮ ਕਰਨਾ ਸੰਭਵ ਨਹੀਂ। ਦੁਨੀਆ ਦੀਆਂ ਮੁੱਖ ਕੰਪਨੀਆਂ ਕੋਰੋਨਾ ਦੀ ਦਵਾਈ ਤੇ ਵੈਕਸੀਨ ਵਿਕਸਿਤ ਕਰਨ ਦੇ ਲਈ ਰਾਤ-ਦਿਨ ਕੰਮ ਕਰ ਰਹੀਆਂ ਹਨ।
ਇਸ ਦੌਰਾਨ ਅਮਰੀਕਾ ਨੇ ਰੈਮਡਿਸੀਵਰ ਨਾਂ ਦੀ ਦਵਾਈ ਨੂੰ ਕੋਵਿਡ-19 ਦੇ ਇਲਾਜ ਦੀ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਨੇ ਇਸ ਤੋਂ ਪਹਿਲਾਂ ਭਾਰਤ ਤੋਂ ਹਾਈਡ੍ਰੋਕਸੀਕਲੋਰੋਕੁਈਨ ਨਾਂ ਦੀ ਦਵਾਈ ਖਰੀਦ ਕੀਤੀ ਸੀ ਤੇ ਇਹ ਪ੍ਰਭਾਵੀ ਸਾਬਤ ਹੋਣ ਤੋਂ ਪਹਿਲਾਂ ਉਸ ਨੇ ਬ੍ਰਿਟਿਸ਼ ਫਾਰਮਾ ਕੰਪਨੀ ਏਸਟ੍ਰਾਜੇਨੇਕਾ ਤੋਂ 30 ਕਰੋੜ ਵੈਕਸੀਨ ਖਰੀਦਣ ਦਾ ਸੌਦਾ ਕਰ ਲਿਆ ਹੈ। ਅਜੇ ਤਕ ਕੋਈ ਟੀਕਾ ਕੋਰੋਨ ਵਾਇਰਸ ਤੋਂ ਪੂਰਾ ਪ੍ਰਭਾਵੀ ਨਹੀਂ ਹੋਇਆ। ਦੱਸਿਆ ਜਾਂਦਾ ਹੈ ਕਿ ਅਮਰੀਕਾ ਨੇ ਏਸਟ੍ਰਾਜੇਨੇਕਾ ਨਾਲ 1.2 ਅਰਬ ਡਾਲਰ ਦਾ ਸੌਦਾ ਕੀਤਾ ਹੈ ਤੇ ਅਮਰੀਕਾ ਦੇ ਸਿਹਤ ਮੰਤਰੀ ਅਲੇਕਸ ਅਜਾਰ ਨੇ ਇਸ ਨੂੰ ਬਹੁਤ ਖਾਸ ਦੱਸ ਕੇ ਕਿਹਾ ਕਿ ਇਸ ਨਾਲ 2021 ਤਕ ਟੀਕੇ ਦੇ ਪ੍ਰਭਾਵੀ ਹੋਣਾ ਯਕੀਨੀ ਕਰਨ ਦੀ ਮਦਦ ਮਿਲੇਗੀ। ਇਹ ਟੀਕਾ ਯੂਨੀਵਰਸਿਟੀ ਆਫ ਆਕਸਫੋਰਡ ਨੇ ਬਣਾਇਆ ਅਤੇ ਏਸਟ੍ਰਾਜੇਨੇਕਾ ਨੇ ਲਾਇਸੈਂਸ ਲਿਆ ਹੈ, ਪਰ ਅਜੇ ਕੋਵਿਡ-19 ਦਾ ਕਾਰਨ ਬਣਨ ਵਾਲੇ ਕੋਰੋਨਾ ਵਾਇਰਸ ਉੱਤੇ ਇਸ ਦਾ ਪ੍ਰਭਾਵ ਸਾਬਤ ਨਹੀਂ ਹੋਇਆ।
ਪਤਾ ਲੱਗਾ ਹੈ ਕਿ ਇਸ ਸੌਦੇ ਨਾਲ ਅਮਰੀਕਾ ਕਲੀਨੀਕਲ ਟ੍ਰਾਇਲ ਦੇ ਤੀਜੇ ਪੱਧਰ ਲਈ ਆਪਣੇ 30,000 ਲੋਕਾਂ ਦਾ ਟੈੱਸਟ ਕਰਵਾਏਗਾ। ਪਹਿਲੇ ਅਤੇ ਦੂਜੇ ਪੜਾਅ ਦੇ ਕਲੀਨੀਕਲ ਟ੍ਰਾਇਲ ਪਿਛਲੇ ਮਹੀਨੇ ਹੋਏ ਸਨ ਤੇ ਇਨ੍ਹਾਂ ਵਿੱਚ 18 ਤੋਂ 55 ਸਾਲ ਦੀ ਉਮਰ ਦੇ 1000 ਤੋਂ ਵੱਧ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ