Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਕੈਨੇਡਾ

ਪ੍ਰੋਵਿੰਸ਼ੀਅਲ ਰੀਓਪਨਿੰਗਜ਼ ਕਾਰਨ ਲੋਕ ਭੰਬਲਭੂਸੇ ਵਿੱਚ ਹਨ : ਟਰੂਡੋ

May 26, 2020 07:38 AM

ਓਟਵਾ, 25 ਮਈ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹੁਣ ਜਦੋਂ ਅਰਥਚਾਰਾ ਮੁੜ ਖੁੱਲ੍ਹ ਰਿਹਾ ਹੈ ਤਾਂ ਲੋਕ ਕੁਦਰਤੀ ਤੌਰ ਉੱਤੇ ਭੰਬਲਭੂਸੇ ਵਿੱਚ ਹਨ ਕਿ ਕੀ ਕੀਤਾ ਜਾਣਾ ਚਾਹੀਦਾ ਹੈ ਤੇ ਕੀ ਨਹੀਂ। ਟਰੂਡੋ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਸਾਨੂੰ ਐਨਾ ਸਮਾਰਟ ਹੋਣਾ ਚਾਹੀਦਾ ਹੈ ਕਿ ਕੋਵਿਡ-19 ਮੁੜ ਸਿਰ ਨਾ ਚੱੁਕ ਸਕੇ।
ਟਰਡੂ ਵੱਲੋਂ ਇਹ ਟਿੱਪਣੀ ਉਸ ਸਮੇਂ ਕੀਤੀ ਗਈ ਜਦੋਂ ਵੀਕੈਂਡ ਉੱਤੇ ਟੋਰਾਂਟੋ ਦੇ ਟ੍ਰਿਨਿਟੀ ਬੈਲਵੁਡਜ਼ ਪਾਰਕ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇੱਕਠੇ ਹੋ ਗਏ। ਸਾਲ ਦੇ ਪਹਿਲੇ ਨਿੱਘੇ ਦਿਨ ਦਾ ਆਨੰਦ ਮਾਨਣ ਲਈ ਲੋਕਾਂ ਨੇ ਫਿਜ਼ੀਕਲ ਡਿਸਟੈਂਸਿੰਗ ਦੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਅ ਦਿੱਤੀਆਂ। ਸੋਮਵਾਰ ਨੂੰ ਰਿਡੀਊ ਕਾਟੇਜ ਦੇ ਬਾਹਰੋਂ ਗੱਲ ਕਰਦਿਆਂ ਟਰੂਡੋ ਨੇ ਆਖਿਆ ਕਿ ਵੱਖ ਵੱਖ ਕਮਿਊਨਿਟੀਜ਼ ਨੂੰ ਜਿਹੋ ਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਹਿਸਾਬ ਨਾਲ ਆਪਣੀ ਪਹੁੰਚ ਆਪ ਬਣਾਉਣੀ ਹੋਵੇਗੀ।
ਟਰੂਡੋ ਨੇ ਆਖਿਆ ਕਿ ਤੁਸੀਂ ਜਿਸ ਥਾਂ ਉੱਤੇ ਰਹਿੰਦੇ ਹੋਂ ਉੱਥੋਂ ਦੇ ਨਿਯਮ ਤੇ ਪਬਲਿਕ ਹੈਲਥ ਸਿਫਾਰਸ਼ਾਂ ਹੋਰਨਾਂ ਥਾਂਵਾਂ ਨਾਲੋਂ ਵੱਖਰੀਆਂ ਹੋ ਸਕਦੀਆਂ ਹਨ। ਇਸ ਨਾਲ ਭੰਬਲਭੂਸੇ ਵਾਲੀ ਸਥਿਤੀ ਬਣ ਸਕਦੀ ਹੈ। ਪਰ ਸਾਰੇ ਦੇਸ਼ ਵਿੱਚ ਇੱਕ ਚੀਜ਼ ਇੱਕੋਜਿਹੀ ਰਹੇਗੀ ਤੇ ਉਹ ਹਰ ਕਿਸੇ ਦੀ ਆਪਣੇ ਪ੍ਰਤੀ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਪ੍ਰਤੀ ਜਿ਼ੰਮੇਵਾਰੀ ਹੈ। ਇਸ ਲਈ ਫਿਜ਼ੀਕਲ ਡਿਸਟੈਂਸਿੰਗ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਅਸੀਂ ਖੁਦ ਨੂੰ, ਆਪਣੇ ਪਿਆਰਿਆਂ ਨੂੰ ਤੇ ਕਮਜ਼ੋਰ ਲੋਕਾਂ ਨੂੰ ਬਚਾਅ ਸਕਦੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼