Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਓਨਟਾਰੀਓ ਸਰਕਾਰ ਵੱਲੋਂ ਸੋਸ਼ਲ ਗੈਦਰਿੰਗਜ਼ ਉੱਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਨਾ ਹਟਾਉਣ ਦਾ ਫੈਸਲਾ

May 26, 2020 07:40 AM

ਟੋਰਾਂਟੋ, 25 ਮਈ (ਪੋਸਟ ਬਿਊਰੋ) : ਕੋਵਿਡ-19 ਕੇਸਾਂ ਵਿੱਚ ਹੋਏ ਵਾਧੇ ਕਾਰਨ ਪ੍ਰੋਵਿੰਸ ਵੱਲੋਂ ਸੋਸ਼ਲ ਗੈਦਰਿੰਗਜ਼ ੳੱੁਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਾਲ ਦੀ ਘੜੀ ਨਾ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।
ਲਗਾਤਾਰ ਪੰਜਵੇਂ ਦਿਨ ਓਨਟਾਰੀਓ ਵੱਲੋਂ ਇੱਕ ਦਿਨ ਵਿੱਚ ਕੋਵਿਡ-19 ਦੇ 400 ਨਵੇਂ ਮਾਮਲੇ ਸਾਹਮਣੇ ਆਉਣ ਬਾਰੇ ਰਿਪੋਰਟ ਕੀਤੀ। ਸੋਮਵਾਰ ਨੂੰ ਪ੍ਰੋਵਿੰਸ਼ੀਅਲ ਹੈਲਥ ਅਧਿਕਾਰੀਆਂ ਵੱਲੋਂ ਨੋਵਲ ਕਰੋਨਾਵਾਇਰਸ ਦੇ 404 ਨਵੇਂ ਮਾਮਲੇ ਦਰਜ ਕੀਤੇ ਗਏ ਤੇ 29 ਮੌਤਾਂ ਰਿਕਾਰਡ ਕੀਤੀਆਂ ਗਈਆਂ। ਇਸ ਨਾਲ ਓਨਟਾਰੀਓ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਕੱੁਲ ਗਿਣਤੀ 25,904 ਤੱਕ ਅੱਪੜ ਗਈ ਹੈ ਤੇ ਹੁਣ ਤੱਕ ਇੱਥੇ 2102 ਲੋਕ ਇਸ ਵਾਇਰਸ ਕਾਰਨ ਮਾਰੇ ਜਾ ਚੱੁਕੇ ਹਨ। ਹੁਣ ਤੱਕ 19,698 ਲੋਕ ਠੀਕ ਵੀ ਹੋ ਚੱੁਕੇ ਹਨ।
ਸੋਮਵਾਰ ਨੂੰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਕੋਵਿਡ-19 ਮਾਮਲਿਆਂ ਵਿੱਚ ਵਾਧਾ ਲੋਕਾਂ ਵੱਲੋਂ ਵੀਕੈਂਡ ਉੱਤੇ ਮਦਰਜ਼ ਡੇਅ ਮੌਕੇ ਸੋਸ਼ਲ ਗੈਦਰਿੰਗਜ਼ ਸਬੰਧੀ ਤੋੜੇ ਗਏ ਨਿਯਮਾਂ ਕਾਰਨ ਵੀ ਹੋ ਰਿਹਾ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਟ੍ਰਿਨਿਟੀ ਬੈਲਵੁਡਜ਼ ਤੇ ਹੋਰਨਾਂ ਪਾਰਕਾਂ ਵਿੱਚ ਲੋਕਾਂ ਦੇ ਇੱਕਠ ਨੂੰ ਵੇਖ ਕੇ ਸੋਸ਼ਲ ਗੈਦਰਿੰਗਜ਼ ਉੱਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਾਲ ਦੀ ਘੜੀ ਨਾ ਹਟਾਉਣ ਦਾ ਫੈਸਲਾ ਜਾਰੀ ਰੱਖਿਆ ਜਾ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ