Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

‘ਹੇਰਾ ਫੇਰੀ 3’ ਬਣੇਗੀ, ਪਰ... : ਸੁਨੀਲ

May 26, 2020 09:51 AM

ਕਾਮੇਡੀ ਫਿਲਮ ‘ਹੇਰਾ ਫੇਰੀ’ ਦੇ ਤੀਸਰੇ ਪਾਰਟ ਬਾਰੇ ਇਸ ਫਿਲਮ ਦਾ ਹਿੱਸਾ ਰਹਿ ਚੁੱਕੇ ਸੁਨੀਲ ਸ਼ੈੱਟੀ ਨੇ ਕਿਹਾ ਹੈ ਕਿ ‘ਹੇਰਾ ਫੇਰੀ 3’ ਬਣਨ ਵਿਚ ਕਿਉਂ ਦੇਰ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ਦੀ ਟੀਮ ‘ਹੇਰਾ ਫੇਰੀ 3’ ਬਣਾਉਣ ਦੀ ਸੋਚ ਹੈ, ਪਰ ਕੁਝ ਦਿੱਕਤਾਂ ਹਨ, ਜਿਨ੍ਹਾਂ ਨੂੰ ਦੂਰ ਕਰਨਾ ਸਭ ਦੀ ਪਹਿਲ ਹੈ। ਉਨ੍ਹਾ ਦਾ ਕਹਿਣਾ ਹੈ ਕਿ ‘ਹੇਰਾ ਫੇਰੀ' ਟੀ ਵੀ ਉਤੇ ਵੀ ਹਿੱਟ ਹੋਈ ਹੈ। ਅੱਜਕੱਲ੍ਹ ਮੀਮਸ ਬਣਾਉਣ ਵਿੱਚ ਵੀ ਇਸ ਫਿਲਮ ਦੇ ਦਿ੍ਰਸ਼ਾਂ ਦੀ ਵਰਤੋਂ ਹੁੰਦੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਦਰਸ਼ਕ ਇਸ ਦੇ ਲਈ ਤੀਸਰੇ ਪਾਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਸਾਲ 2000 ਵਿੱਚ ‘ਹੇਰਾ ਫੇਰੀ’ ਫਿਲਮ ਬਣੀ ਸੀ। ਮੂਲ ਫਿਲਮ ਦਾ ਨਿਰਦੇਸ਼ਨ ਪ੍ਰਿਯਦਰਸ਼ਨ ਨੇ ਕੀਤਾ ਸੀ। ਫਿਲਮ ਦੇ ਵੀਹ ਸਾਲ ਪੂਰੇ ਹੋਣ 'ਤੇ ਸੁਨੀਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਬਿਲਕੁਲ ਅੰਦਾਜ਼ਾ ਨਹੀਂ ਹੈ ਕਿ ਇਹ ਫਿਲਮ ਕਿਵੇਂ ਬਣ ਗਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ