Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਰਕੁਲਪ੍ਰੀਤ ਨੇ ਡੇਢ ਮਹੀਨੇ ਵਿੱਚ ਘਟਾਇਆ ਅੱਠ ਕਿਲੋ ਵਜ਼ਨ

May 26, 2020 09:52 AM

ਬੀਤੇ ਹਫਤੇ ਅਜੈ ਦੇਵਗਨ ਅਤੇ ਰਕੁਲਪ੍ਰੀਤ ਸਿੰਘ ਦੀ ਫਿਲਮ ‘ਦੇ ਦੇ ਪਿਆਰ’ ਨੂੰ ਰਿਲੀਜ਼ ਹੋਏ ਇੱਕ ਸਾਲ ਹੋ ਗਿਆ। ਇਸ ਫਿਲਮ ਵਿੱਚ ਰਕੁਲਪ੍ਰੀਤ ਨੇ ਆਇਸ਼ਾ ਨਾਂਅ ਦੀ ਲੜਕੀ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ 50 ਸਾਲ ਦੇ ਵਿਅਕਤੀ ਨਾਲ ਪਿਆਰ ਹੋ ਜਾਂਦਾ ਹੈ।
ਸੋਸ਼ਲ ਮੀਡੀਆ ਲਾਈਵ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਮੁਖਾਤਿਬ ਹੁੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਸ ਫਿਲਮ ਦੇ ਲਈ ਉਸ ਨੇ ਡੇਢ ਮਹੀਨੇ ਵਿੱਚ ਅੱਠ ਕਿਲੋ ਵਜ਼ਨ ਘੱਟ ਕੀਤਾ ਸੀ। ਤੇਲਗੁ ਫਿਲਮਾਂ ਦੇ ਨਿਰਦੇਸ਼ਕ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦੀ ਨਾਇਕਾ ਵੱਧ ਮੋਟੀ ਹੋਵੇ। ਇਸ ਲਈ ਜਦ ਉਨ੍ਹਾਂ ਨੂੰ ‘ਦੇ ਦੇ ਪਿਆਰ ਦੇ’ ਦਾ ਸੱਦਾ ਮਿਲਿਆ ਤਾਂ ਨਿਰਮਾਤਾਵਾਂ ਨੇ ਉਨ੍ਹਾਂ ਨੂੰ ਕਿਰਦਾਰ ਵਿੱਚ ਫਿੱਟ ਹੋਣ ਲਈ 45 ਦਿਨ ਦਾ ਸਮਾਂ ਦਿੱਤਾ। ਇਸ ਦੌਰਾਨ ਉਸ ਨੇ ਲਗਭਗ ਅੱਠ ਕਿਲੋ ਵਜ਼ਨ ਘੱਟ ਕੀਤਾ। ਉਸ ਦੇ ਅਨੁਸ਼ਾਸਨ ਸਭ ਤੋਂ ਪਹਿਲਾਂ ਹੈ। ਅਨੁਸ਼ਾਸਨ ਅਤੇ ਸੰਤੁਲਿਤ ਭੋਜਨ ਦੇ ਕਾਰਨ ਉਹ ਚਿਹਰੇ ਤੋਂ ਚਮਕ ਗੁਆਏ ਬਿਨਾਂ ਇੰਨਾ ਵਜ਼ਨ ਘੱਟ ਕਰਨ ਵਿੱਚ ਸਫਲ ਰਹੀ। ਰਕੁਲਪ੍ਰੀਤ ਸਰੀਰ ਨੂੰ ਇੱਕ ਮੰਦਰ ਦੀ ਤਰ੍ਹਾਂ ਮੰਨਦੀ ਹੈ, ਇਸ ਲਈ ਉਹ ਇਸ ਦੀ ਦੇਖਭਾਲ ਕਰਨਾ ਜ਼ਰੂਰੀ ਸਮਝਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਉਹ ਜੋ ਕੁਝ ਵੀ ਹੈ ਤੇਲਗੂ ਫਿਲਮ ਇੰਡਸਟਰੀ ਦੇ ਕਾਰਨ ਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ