Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ ਗੁਰਦੁਆਰੇ ਉੱਤੇ ਹਮਲਾ ਕਰਨ ਲਈ ਪਾਕਿ ਮੂਲ ਦਾ ਦੋਸ਼ੀ ਗ੍ਰਿਫਤਾਰ

May 26, 2020 09:32 PM

ਡਰਬੀ, 26 ਮਈ (ਪੋਸਟ ਬਿਊਰੋ)- ਬ੍ਰਿਟੇਨ ਦੇ ਡਰਬੀ ਵਿੱਚ ਕੱਲ੍ਹ ਸਵੇਰੇ ਗੁਰੂ ਅਰਜਨ ਦੇਵ ਗੁਰਦੁਆਰੇ ਉਤੇ ਇੱਕ ਵਿਅਕਤੀ ਨੇ ਹਮਲਾ ਕਰ ਕੇ ਤੋੜਭੰਨ ਕੀਤੀ ਹੈ। ਇਸ ਦੌਰਾਨ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਆਪਣੇ ਸਮਾਜਕ ਕੰਮਾਂ ਲਈ ਮਸ਼ਹੂਰ ਇਸ ਗੁਰਦੁਆਰੇ 'ਤੇ ਇਸ ਹਮਲੇ ਦੇ ਪਿੱਛੇ ਹੇਟ ਕਰਾਈਮ ਦੀ ਗੱਲ ਕਹੀ ਜਾ ਰਹੀ ਹੈ। ਪੁਲਸ ਨੇ ਹਮਲਾ ਕਰਨ ਵਾਲੇ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਲਾਕਡਾਊਨ ਦੇ ਦੌਰਾਨ ਗੁਰਦੁਆਰੇ ਵਿੱਚ ਧਾਰਮਿਕ ਕੰਮ ਬੰਦ ਹਨ ਅਤੇ ਰੋਜ਼ ਪ੍ਰਾਰਥਨਾ ਲਾਈਵ ਸਟਰੀਮ ਕੀਤੀ ਜਾ ਰਹੀ ਹੈ। ਗੁਰਦੁਆਰਾ ਜ਼ਰੂਰਤਮੰਦਾਂ ਤੱਕ ਖਾਣਾ ਪਹੁੰਚਾਉਣ ਦੇ ਆਪਣੇ ਕੰਮ ਬਾਰੇ ਕਾਫੀ ਜਾਣਿਆ ਜਾਂਦਾ ਹੈ। ਇਥੇ ਕੱਲ੍ਹ ਸਵੇਰੇ ਇੱਕ ਵਿਅਕਤੀ ਨੇ ਤੋੜਭੰਨ ਕੀਤੀ ਹੈ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰੇ ਦਾ ਸ਼ੀਸ਼ਾ ਟੁੱਟਿਆ ਹੋਇਆ ਹੈ। ਘਟਨਾ ਦੇ ਬਾਅਦ ਕੰਪਲੈਕਸ ਦੀ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਗੁਰਦੁਆਰੇ ਵੱਲੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਉਨ੍ਹਾਂ ਦੇ ਸੇਵਾ-ਭਾਵ ਵਿੱਚ ਕਮੀ ਨਹੀਂ ਆਏਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ