Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਐਬੇ ਨੇ ਐਮਰਜੈਂਸੀ ਖਤਮ ਕੀਤੀ

May 26, 2020 09:36 PM

ਟੋਕੀਓ, 26 ਮਈ (ਪੋਸਟ ਬਿਊਰੋ)- ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿਜੋ ਆਬੇ ਨੇ ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀ ਐਮਰਜੈਂਸੀ ਕੱਲ੍ਹ ਟੋਕੀਓ ਅਤੇ ਚਾਰ ਹੋਰ ਹਿੱਸਿਆਂ 'ਚੋਂ ਖਤਮ ਕਰ ਦਿੱਤੀ ਹੈ। ਇਸਦੇ ਨਾਲ ਹੀ ਜਾਪਾਨ 'ਚ ਲਾਗੂ ਦੇਸ਼ ਵਿਆਪੀ ਪਾਬੰਦੀਆਂ ਵੀ ਖਤਮ ਹੋ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਬਣਾਏ ਹੋਏ ਇੱਕ ਪੈਨਲ ਦੇ ਮਾਹਿਰਾਂ ਨੇ ਟੋਕੀਓ ਅਤੇ ਗੁਆਂਢੀ ਰਾਜਾਂ ਕਾਨਗਾਵਾ, ਚਿਥਾ ਤੇ ਸੈਤਾਮਾ ਅਤੇ ਦੇਸ਼ ਦੇ ਉਤਰੀ ਭਾਗ 'ਚ ਹੋਕਾਈਦੋ ਤੋਂ ਐਮਰਜੈਂਸੀ ਹਟਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਰਨਣ ਯੋਗ ਹੈ ਕਿ ਜਾਪਾਨ ਦੇ ਬਾਕੀ ਹਿੱਸਿਆਂ 'ਚੋਂ ਐਮਰਜੈਂਸੀ ਮਈ ਦੇ ਸ਼ੁਰੂ 'ਚ ਹਟਾਈ ਗਈ ਸੀ। ਜਾਪਾਨ 'ਚ ਲਗੱਭਗ 16,550 ਲੋਕ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਏ ਹਨ ਅਤੇ ਇਨਫੈਕਸ਼ਨ ਨਾਲ ਲਗੱਭਗ 850 ਲੋਕਾਂ ਦੀ ਮੌਤ ਹੋਈ ਹੈ। ਇਸ ਪਿੱਛੋਂ ਪ੍ਰਧਾਨ ਮੰਤਰੀ ਵੱਲੋਂ ਕਾਰੋਬਾਰਾਂ ਨੂੰ ਹੌਲੀ-ਹੌਲੀ ਫਿਰ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਕੇ ਐਮਰਜੈਂਸੀ ਹਟਾਉਣ ਦਾ ਰਸਤਾ ਸਾਫ਼ ਹੋ ਗਿਆ ਸੀ। ਐਮਰਜੈਂਸੀ ਦਾ ਐਲਾਨ ਸੱਤ ਅਪ੍ਰੈਲ ਨੂੰ ਕੀਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ