Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਮਦਨ ਲਈ ਧੜਾਧੜ ਟਿਕਟਾਂ ਵੇਚ ਕੇ ਵੇਟਿੰਗ ਦਾ ਰਿਫੰਡ ਮੋੜਨ ਵੇਲੇ ਕਹਿੰਦੇ : ਖਜ਼ਾਨਾ ਖਾਲੀ ਹੈ

May 26, 2020 09:51 PM

ਅੰਬਾਲਾ, 26 ਮਈ (ਪੋਸਟ ਬਿਊਰੋ)- ਰੇਲਵੇ ਨੇ ਸਪੈਸ਼ਲ ਟਰੇਨ ਵਿੱਚ ਵੇਟਿੰਗ ਲਿਸਟ ਬਾਰੇ ਨਿਯਮ ਬਣਾ ਦਿੱਤੇ, ਪਰ ਉਨ੍ਹਾਂ ਨੂੰ ਲਾਗੂ ਕਰਨਾ ਭੁੱਲ ਗਈ ਹੈ। ਬੀਤੀ 13 ਮਈ ਨੂੰ ਰੇਲ ਮੰਤਰਾਲੇ ਨੇ ਦੇਸ਼ ਭਰ ਦੇ ਪ੍ਰਿੰਸੀਪਲ ਚੀਫ ਕਮਰਸ਼ੀਅਲ ਮੈਨੇਜਰਜ਼ (ਪੀ ਸੀ ਸੀ ਐੱਸ) ਨੂੰ ਪੱਤਰ ਲਿਖਿਆ, ਜਿਸ ਵਿੱਚ ਏ ਸੀ ਅਤੇ ਸਲੀਪਰ ਕਲਾਸ ਦੇ ਯਾਤਰੀਆਂ ਨੂੰ ਕਿੰਨੀ-ਕਿੰਨੀ ਵੇਟਿੰਗ ਦੇਣੀ ਹੈ, ਇਸ ਦਾ ਖੁਲਾਸਾ ਕੀਤਾ ਗਿਆ ਹੈ। ਇੱਕ ਜੂਨ ਤੋਂ ਸਪੈਸ਼ਲ ਟਰੇਨਾਂ ਚੱਲਣੀਆਂ ਹਨ। ਉਨ੍ਹਾਂ ਦੀ ਵੇਟਿੰਗ ਲਿਸਟ ਤੈਅ ਸੀਮਾ ਤੋਂ ਵੱਧ ਹੈ। ਵੇਟਿੰਗ ਟਿਕਟ ਕਨਫਰਮ ਨਹੀਂ ਹੋ ਰਿਹਾ ਤਾਂ ਲੋਕ ਰੱਦ ਕਰਵਾ ਰਹੇ ਹਨ, ਪਰ ਸਟੇਸ਼ਨਾਂ 'ਤੇ ਯਾਤਰੀਆਂ ਨੂੰ ਰੱਦ ਟਿਕਟ ਦਾ ਰਿਫੰਡ ਦੇਣ ਲਈ ਪੈਸੇਂਜਰ ਰਿਜ਼ਰਵੇਸ਼ਨ ਸਿਸਟਮ (ਪੀ ਆਰ ਐੱਸ) ਕੋਲ ਪੈਸੇ ਨਹੀਂ ਹਨ। ਕਮਰਸ਼ੀਅਲ ਵਿਭਾਗ ਅਕਾਊਂਟ ਤੋਂ ਪੈਸੇ ਲੈ ਕੇ ਰਿਫੰਡ ਦੇਣਾ ਸ਼ੁਰੂ ਕਰੇਗਾ।
ਪਤਾ ਲੱਗਾ ਹੈ ਕਿ ਇਸ ਪੱਤਰ ਵਿੱਚ ਰੇਲਵੇ ਨੇ ਵੇਟਿੰਗ ਲਿਸਟ ਬਾਰੇ ਨਿਯਮ ਬਣਾਏ ਸਨ। ਉਸ ਦੇ ਤਹਿਤ ਫਸਟ ਏ ਸੀ ਅਤੇ ਐਗਜ਼ੀਕਿਊਟਿਵ ਕਲਾਸ ਵਿੱਚ ਵੀਹ-ਵੀਹ ਸੈਕਿੰਡ, ਏ ਸੀ ਵਿੱਚ ਪੰਜਾਹ, ਥਰਡ ਏ ਸੀ ਅਤੇ ਏ ਸੀ ਚੇਅਰ ਕਾਰ ਵਿੱਚ 100, ਸਲੀਪਰ ਕਲਾਸ ਵਿੱਚ 200 ਦੀ ਵੇਟਿੰਗ ਰਹੇਗੀ। ਰੇਲਵੇ ਨੇ ਜਦ ਇਨ੍ਹਾਂ ਟਰੇਨਾਂ ਦੇ ਲਈ ਟਿਕਟਾਂ ਦੀ ਬੁਕਿੰਗ ਕੀਤੀ ਤਾਂ ਜਿੰਨੀ ਗਿਣਤੀ ਤੈਅ ਕੀਤੀ ਸੀ, ਉਸ ਤੋਂ ਜ਼ਿਆਦਾ ਦੀ ਵੇਟਿੰਗ ਦੇ ਦਿੱਤੀ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼