Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਪਤੀ-ਪਤਨੀ ਦੀ ਮੌਤ

May 26, 2020 10:11 PM

ਮੁਕਤਸਰ ਸਾਹਿਬ, 26 ਮਈ (ਪੋਸਟ ਬਿਊਰੋ)- ਮੁਕਤਸਰ ਸਾਹਿਬ-ਕੋਟਕਪੂਰਾ ਰੋਡ ਉੱਤੇ ਕੱਲ੍ਹ ਸ਼ਾਮ ਵਾਪਰੇ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੇ ਪੁਲਸ ਕਰਮਚਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਲੱਖਾ (ਕਰੀਬ 55) ਪੰਡ ਥਾਂਦੇਵਾਲਾ ਅਤੇ ਉਸ ਦੀ ਪਤਨੀ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਥਾਂਦੇਵਾਲਾ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਤੇਜ਼ ਰਫਤਾਰ ਸਵਿਫਟ ਕਾਰ ਨੇ ਉਨ੍ਹਾਂ ਨੂੰ ਪਿੱਛੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰ ਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਮੌਕੇ 'ਤੇ ਦੋਵੇਂ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਸਵਾਰ ਫਰਾਰ ਹੋ ਗਏ ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਲਿਆ ਹੈ।
ਇਸ ਬਾਰੇ ਥਾਣਾ ਸਦਰ ਦੇ ਮੁੱਖ ਅਫਸਰ ਮਲਕੀਤ ਸਿੰਘ ਨੇ ਦੱਸਿਆ ਕਿ ਕਾਰ ਵਿਸ਼ਾਲ ਆਹੂਜਾ ਦੇ ਨਾਂਅ 'ਤੇ ਰਜਿਸਟਰਡ ਹੈ ਤੇ ਕਾਰ ਚਾਲਕਾਂ ਦੀ ਭਾਲ ਹੋ ਰਹੀ ਹੈ। ਜਾਂਚ ਅਫਸਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਇੱਕ ਲੜਕਾ ਤੇ ਲੜਕੀ ਛੱਡ ਗਏ ਹਨ, ਜਿਨ੍ਹਾਂ ਵਿੱਚੋਂ ਲੜਕੀ ਵਿਆਹੀ ਹੋਈ ਹੈ ਤੇ ਲੜਕਾ ਯੂਕਰੇਨ ਰਹਿੰਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ