Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਕੈਂਡਲ ਮਾਰਚ ਕੱਢਣ ਲੱਗਾ ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ

May 26, 2020 10:15 PM

ਜਲੰਧਰ, 26 ਮਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਲਾਏ ਲਾਕਡਾਊਨ ਦਾ ਉਲੰਘਣ ਕਰਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲੰਧਰ ਪੁਲਸ ਨੇ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਕੈਂਡਲ ਮਾਰਚ ਕੱਢਣ ਜਾ ਰਹੇ ਖਹਿਰਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਲਾਕਡਾਊਨ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕੀਤਾ।
ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਲੋਕ ਪੂਰੀ ਵਿਵਸਥਾ ਹੇਠ ਮਾਰਚ ਕੱਢਣ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਦੁਪਹਿਰ ਤੋਂ ਧਮਕੀ ਦੇ ਰਿਹਾ ਸੀ ਕਿ ਉਨ੍ਹਾਂ 'ਤੇ ਕੇਸ ਦਰਜ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਉਹ ਕਤਲ ਹੋਣੇ ਕਬੱਡੀ ਖਿਡਾਰੀ ਦੇ ਲਈ ਇਨਸਾਫ ਮੰਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਰਵਿੰਦਰ ਪਹਿਲਵਾਨ ਦੀ ਹੱਤਿਆ ਇੱਕ ਪੁਲਸ ਵਾਲੇ ਨੇ ਕੀਤੀ ਹੈ ਅਤੇ ਉਸ ਮਾਮਲੇ ਵਿੱਚ ਸੂਬਾ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ ਪੁਲਸ ਦੇ ਜਬਰ ਖਿਲਾਫ ਬੋਲ ਰਹੇ ਹਨ, ਜਿਸ ਦੇ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਓਧਰ ਡੀ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਕਡਾਊਨ ਦੇ ਨਿਯਮਾਂ ਦਾ ਉਲੰਘਣ ਕਰ ਕੇ ਦੇਸ਼ਭਗਤ ਯਾਦਗਾਰ ਹਾਲ ਤੋਂ ਕੈਂਡਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਨਾ ਸੋਸ਼ਲ ਡਿਸਟੈਂਸ ਦਾ ਖਿਆਲ ਰੱਖਿਆ ਅਤੇ ਨਾ ਪੁਲਸ ਪ੍ਰਸ਼ਾਸਨ ਤੋਂ ਕੋਈ ਆਗਿਆ ਲਈ ਸੀ। ਥਾਣਾ ਚਾਰ ਵਿੱਚ ਵਿਧਾਇਕ ਖਹਿਰਾ ਸਮੇਤ ਤੀਹ ਲੋਕਾਂ 'ਤੇ ਐਪਿਡੈਮਿਕ ਡਿਸੀਜ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ