Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਓਨਟਾਰੀਓ ਵਿੱਚ ਕੋਵਿਡ-19 ਦੇ 287 ਨਵੇਂ ਮਾਮਲਿਆਂ ਦੀ ਪੁਸ਼ਟੀ

May 27, 2020 06:40 AM

ਓਨਟਾਰੀਓ, 26 ਮਈ (ਪੋੋਸਟ ਬਿਊਰੋ) : ਮੰਗਲਵਾਰ ਨੂੰ ਓਨਟਾਰੀਓ ਵਿੱਚ ਕੋਵਿਡ-19 ਦੇ 287 ਨਵੇਂ ਮਾਮਲੇ ਪਾਏ ਗਏ। ਦੋ ਹਫਤਿਆਂ ਵਿੱਚ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਨਵੇਂ ਕੇਸਾਂ ਦੀ ਗਿਣਤੀ 300 ਤੋਂ ਘੱਟ ਦਰਜ ਕੀਤੀ ਗਈ ਹੋਵੇ।
ਇਸ ਤੋਂ ਪਹਿਲੇ ਪੰਜ ਦਿਨ ਰੋਜ਼ਾਨਾ 400 ਤੋਂ ਵੱਧ ਨਵੇਂ ਮਾਮਲੇ ਮਿਲਦੇ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ 21 ਰਹੀ ਤੇ ਇਸ ਨਾਲ ਪ੍ਰੋਵਿੰਸ ਵਿੱਚ ਕੋਵਿਡ-19 ਨਾਲ ਹੋਈਆਂ ਮੌਤਾਂ ਦੀ ਗਿਣਤੀ 2,123 ਤੱਕ ਅੱਪੜ ਗਈ ਹੈ। ਪਬਲਿਕ ਹੈਲਥ ਓਨਟਾਰੀਓ ਦੀ ਰਿਪੋਰਟ ਮੁਤਾਬਕ ਕੁਲ ਮੌਤਾਂ ਵਿੱਚੋਂ 1335 ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ ਹਨ। ਪਰ ਲਾਂਗ ਟਰਮ ਕੇਅਰ ਮੰਤਰਾਲੇ ਦੀ ਰਿਪੋਰਟ ਮੁਤਾਬਕ ਇਨ੍ਹਾਂ ਲਾਂਗ ਟਰਮ ਕੇਅਰ ਹੋਮਜ਼ ਵਿੱਚ ਮਰਨ ਵਾਲਿਆਂ ਦੀ ਕੱੁਲ ਗਿਣਤੀ 1538 ਹੈ।
ਇਸ ਸਮੇਂ ਪ੍ਰੋਵਿੰਸ ਵਿੱਚ ਕੋਵਿਡ-19 ਦੇ ਕੁੱਲ 26,191 ਮਾਮਲੇ ਹਨ। ਇਨ੍ਹਾਂ ਵਿੱਚੋਂ 76.2 ਫੀ ਸਦੀ ਮਰੀਜ਼ ਸਿਹਤਯਾਬ ਹੋ ਚੱੁਕੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ