Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਲਾਈਫ ਸਟਾਈਲ

ਕਰੀਮ ਜਾਮਣ

May 27, 2020 09:51 AM

ਸਮੱਗਰੀ- ਖੋਇਆ (ਮਾਵਾ) 100 ਗਰਾਮ, ਗੁਲਾਬ ਜਾਮਣ 20, ਇਲਾਇਚੀ ਪਾਊਡਰ ਅੱਧਾ ਛੋਟਾ ਚਮਚ, ਦੁੱਧ ਪਾਊਡਰ 50 ਗਰਾਮ।
ਵਿਧੀ-ਖੋਇਆ, ਇਲਾਇਚੀ ਪਾਊਡਰ ਅਤੇ ਦੁੱਧ ਪਾਊਡਰ ਚੰਗੀ ਤਰ੍ਹਾਂ ਨਾਲ ਮਿਲਾ ਕੇ ਗੁੰਨ ਲਓ। ਗੁਲਾਬ ਜਾਮਣ ਨੂੰ ਚਾਕੂ ਨਾਲ ਦੋ ਹਿੱਸਿਆਂ ਵਿਚ ਕੱਟੋ। ਇੱਕ ਹਿੱਸੇ 'ਤੇ ਖੋਇਆ ਮਿਸ਼ਰਣ ਰੱਖੋ ਅਤੇ ਦੂਸਰਾ ਹਿੱਸਾ ਖੋਏ ਦੇ ਉਪਰ ਰੱਖੋ। ਇਸ ਦੇ ਇਲਾਵਾ ਗੁਲਾਬ ਜਾਮਣ ਵਿੱਚ ਚੀਰਾ ਲਗਾ ਕੇ ਵੀ ਖੋਇਆ ਭਰ ਸਕਦੇ ਹੋ।

 
Have something to say? Post your comment