Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਟਰੰਪ ਵੱਲੋਂ ਜੂਨ ਵਿੱਚ ਜੀ-7 ਸਿਖਰ ਵਾਰਤਾ ਕਰਵਾਏ ਜਾਣ ੳੱੁਤੇ ਟਰੂਡੋ ਲੈਣਗੇ ਹਿੱਸਾ!

May 27, 2020 07:53 PM

ਓਟਵਾ, 27 ਮਈ (ਪੋੋੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਜੇ ਜੂਨ ਵਿੱਚ ਜੀ-7 ਸਿਖਰ ਵਾਰਤਾ ਕਰਵਾਈ ਜਾਂਦੀ ਹੈ ਤਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉਸ ਵਿੱਚ ਹਿੱਸਾ ਲੈ ਸਕਦੇ ਹਨ।
ਮੰਗਲਵਾਰ ਨੂੰ ਵਾੲ੍ਹੀਟ ਹਾਊਸ ਨੇ ਆਖਿਆ ਕਿ ਟਰੰਪ ਚਾਹੁੰਦੇ ਹਨ ਕਿ ਜੀ-7 ਦੀ ਇਹ ਸਿਖਰ ਵਾਰਤਾ ਵਿਅਕਤੀਗਤ ਤੌਰ ੳੱੁਤੇ ਕਰਵਾਈ ਜਾਵੇ। ਵਾੲ੍ਹੀਟ ਹਾਊਸ ਦੀ ਪ੍ਰੈੱਸ ਸਕੱਤਰ ਕੇਅਲੇ ਮੈਕਨੈਨੀ ਨੇ ਆਖਿਆ ਕਿ ਰੀਓਪਨਿੰਗ ਦੀ ਇਸ ਤੋਂ ਵਧੀਆ ਮਿਸਾਲ ਕੀ ਹੋਵੇਗੀ। ਪਰ ਕੈਨੇਡਾ ਤੇ ਅਮਰੀਕਾ ਵੱਲੋਂ ਲਾਈਆਂ ਗਈਆਂ ਸਰਹੱਦੀ ਪਾਬੰਦੀਆਂ ਕਾਰਨ ਘੱਟੋ ਘੱਟ 21 ਜੂਨ ਤੱਕ ਕੋਈ ਵੀ ਗੈਰ ਸਰਕਾਰੀ ਵਰਕਰਜ਼ ਹਿੱਸਾ ਨਹੀਂ ਲੈ ਸਕਣਗੇ।
ਪ੍ਰਧਾਨ ਮੰਤਰੀ ਟਰੂਡੋ ਦੇ ਆਫਿਸ ਦੇ ਇੱਕ ਅਧਿਕਾਰੀ ਨੇ ਆਖਿਆ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਟਰੂਡੋ ਵੱਲੋਂ ਇਸ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਬਾਰੇ ਅਜੇ ਵੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਬਾਬਤ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਪਰ ਆਖਰੀ ਫੈਸਲਾ ਪਬਲਿਕ ਹੈਲਥ ਦੀ ਸਲਾਹ ਉੱਤੇ ਹੀ ਲਿਆ ਜਾਵੇਗਾ।
ਇਸ ਮੱੁਦੇ ਉੱਤੇ ਸਵਾਲ ਪੱੁਛੇ ਜਾਣ ਉੱਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਸੀ ਕਿ ਇਹ ਮਾਮਲਾ ਥੋੜ੍ਹਾ ਗੁੰਝਲਦਾਰ ਹੈ ਤੇ ਟਰੂਡੋ ਆਪ ਇਸ ਉੱਤੇ ਬੜੀ ਬਰੀਕੀ ਨਾਲ ਵਿਚਾਰ ਕਰ ਰਹੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ