Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ

ਕਰਜ਼ਿਆਂ 'ਤੇ ਵਿਆਜ ਮੁਆਫ਼ੀ ਬਾਰੇ ਸੁਪਰੀਮ ਕੋਰਟ ਵੱਲੋਂ ਆਰ ਬੀ ਆਈ ਅਤੇ ਕੇਂਦਰ ਨੂੰ ਨੋਟਿਸ

May 27, 2020 11:14 PM

ਨਵੀਂ ਦਿੱਲੀ, 27 ਮਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਆਰ ਬੀ ਆਈ ਵੱਲੋਂ ਤਿੰਨ ਮਹੀਨੇ ਦੀ ਮੁਹਲਤ ਪਿੱਛੋਂ ਬੈਕਾਂ ਵੱਲੋਂ ਕਰਜ਼ ਉੱਤੇ ਵਿਆਜ ਲਾਉਣ ਖ਼ਿਲਾਫ਼ ਦੇ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਅਤੇ ਰਿਜ਼ਰਵ ਬੈਂਕ (ਆਰ ਬੀ ਆਈ) ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਵਿੱਚ ਜਵਾਬ ਦੇਣ ਲਈ ਕਿਹਾ ਹੈ। ਪਿਛਲੀ ਸੁਣਵਾਈ 'ਚ ਵੀ ਸੁਪਰੀਮ ਕੋਰਟ ਨੇ ਜਵਾਬ ਦਾਖ਼ਲ ਕਰਨ ਨੂੰ ਕਿਹਾ ਸੀ, ਪਰ ਸਰਕਾਰ ਨੇ ਅਜੇ ਤੱਕ ਜਵਾਬ ਦਾਖ਼ਲ ਨਹੀਂ ਕੀਤਾ, ਜਿਸ ਕਾਰਨ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
ਪੁਰਾਣੇ ਬੈਂਕ ਕਰਜ਼ੇ ਉੱਤੇ ਕੋਰੋਨਾ ਵਾਇਰਸ ਲਾਕਡਾਊਨ ਦੇ ਦੌਰਾਨ ਵਿਆਜ ਵਸੂਲੇ ਜਾਣ ਦੇ ਖ਼ਿਲਾਫ਼ ਦਾਇਰ ਹੋਈ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਆਰ ਬੀ ਆਈ ਤੋਂ ਇੱਕ ਹਫ਼ਤੇ 'ਚ ਜਵਾਬ ਮੰਗਿਆ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਲਾਕਡਾਊਨ ਦੌਰਾਨ ਬੈਂਕਾਂ ਨੇ ਕਿਸ਼ਤ ਦੀ ਅਦਾਗਿਰੀ 'ਚ ਛੋਟ ਦਿੱਤੀ ਹੈ, ਜੋ ਕਿ ਬਾਅਦ ਵਿੱਚ ਅਦਾ ਕਰਨ ਦੀ ਛੋਟ ਦੇਣ ਦੇ ਨਾਂਅ 'ਤੇ ਬੈਂਕ ਆਪਣੇ ਗਾਹਕਾਂ ਤੋਂ ਕਿਸ਼ਤ ਬਾਅਦ 'ਚ ਅਦਾ ਕਰਨ ਤੱਕ ਦੇ ਸਮੇਂ 'ਤੇ ਚੱਕਰਵਰਤੀ ਵਿਆਜ ਵਸੂਲ ਰਹੇ ਹਨ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਨਾਲ ਗਾਹਕ 'ਤੇ ਹੋਰ ਵੀ ਜ਼ਿਆਦਾ ਆਰਥਿਕ ਬੋਝ ਪਵੇਗਾ ਅਤੇ ਇਹ ਉਸ ਨਾਲ ਜਿ਼ਆਦਤੀ ਹੋਵੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ