Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਏਅਰਪੋਰਟ ਉੱਤੇ ਲੱਗੀ ਫੋਰਸ ਦੇ 18 ਜਵਾਨ ਇਨਫੈਕਟਿਡ

May 27, 2020 11:14 PM

ਨਵੀਂ ਦਿੱਲੀ, 27 ਮਈ (ਪੋਸਟ ਬਿਊਰੋ)- ਭਾਰਤ ਦੇ ਪ੍ਰਮੁੱਖ ਏਅਰਪੋਰਟ, ਦਿੱਲੀ ਮੈਟਰੋ ਤੇ ਪ੍ਰਮੁੱਖ ਸਰਕਾਰੀ ਅਦਾਰਿਆਂ ਨੂੰ ਸੁਰੱਖਿਆ ਦੇਣ ਵਾਲੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ ਆਈ ਐਸ ਐਫ) ਵਿੱਚ ਵੀ ਕੋਰੋਨਾ ਦੇ ਸ਼ਿਕਾਰ ਹੋਣ ਵਾਲੇ ਜਵਾਨਾਂ ਦਾ ਗਿਣਤੀ 210 ਉੱਤੇ ਪਹੁੰਚ ਗਈ ਹੈ। ਬੀਤੇ 24 ਘੰਟਿਆਂ 'ਚ ਹੀ ਸੁਰੱਖਿਆ ਬਲ ਦੇ ਕੁੱਲ 20 ਜਵਾਨ ਕੋਰੋਨਾ ਪਾਜ਼ੇਟਿਵ ਮਿਲੇ ਹਨ, ਜਿਨ੍ਹਾਂ 'ਚੋਂ 18 ਰਾਜਧਾਨੀ ਦਿੱਲੀ ਦੇ ਆਈ ਜੀ ਆਈ ਏਅਰਪੋਰਟ ਯੂਨਿਟ 'ਤੇ ਤਾਇਨਾਤ ਸਨ। ਇਨ੍ਹਾਂ ਦੇ ਇਨਫੈਕਟਿਡ ਹੋਣ ਤੋਂ ਬਾਅਦ ਇਸ ਯੂਨਿਟ 'ਚ ਪ੍ਰਭਾਵਤਾਂ ਦੀ ਕੁੱਲ ਜਵਾਨਾਂ ਦੀ ਗਿਣਤੀ 21 ਹੋ ਗਈ ਹੈ। ਸਾਰੇ ਨਵੇਂ ਪ੍ਰਭਾਵਿਤਾਂ ਨੂੰ ਇਲਾਜ ਲਈ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਸੰਬੰਧ ਵਿੱਚ ਸੀ ਆਈ ਐਸ ਐਫ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਰੇ 18 ਪ੍ਰਭਾਵਿਤ ਜਵਾਨ ਏਅਰਪੋਰਟ ਦੇ ਕਾਰਗੋ ਟਰਮੀਨਲ 'ਤੇ ਤਾਇਨਾਤ ਸਨ। ਸੀ ਆਈ ਐਸ ਐਫ ਤੋਂ ਇਲਾਵਾ ਅੱਜ ਤੱਕ ਸੀ ਆਰ ਪੀ ਐਫ ਦੇ 369 ਜਵਾਨ, ਬੀ ਐਫ ਐਫ ਦੇ 406 ਜਵਾਨ, ਆਈ ਟੀ ਬੀ ਪੀ ਦੇ 186 ਜਵਾਨ ਅਤੇ ਐਸ ਐਸ ਬੀ ਦੇ 30 ਜਵਾਨ ਇਨਫੈਕਟਿਡ ਹੋਏ ਹਨ ਅਤੇ ਕੁੱਲ 14 ਜਵਾਨਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ ਦੋ-ਦੋ ਸੀ ਆਰ ਪੀ ਐਫ ਅਤੇ ਬੀ ਐਸ ਐਫ ਅਤੇ 10 ਸੀ ਆਈ ਐਸ ਐਫ ਦੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼