Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਮਨੋਰੰਜਨ

ਹਲਕਾ ਫੁਲਕਾ

May 28, 2020 10:28 AM

ਮੁੰਡਾ, ‘‘ਚੱਲ ਹੁਣ ਫੋਨ ਰਖਦਾ ਹਾਂ, ਡਰਾਈਵ ਕਰ ਰਿਹਾ ਹਾਂ।”

ਕੁੜੀ, ‘‘ਕਿਉਂ, ਡਰਾਈਵ ਕਰਨ ਵੇਲੇ ਕੀ ਗੱਲ ਨਹੀਂ ਕਰ ਸਕਦਾ।”
ਮੁੰਡਾ, ‘‘ਪਾਗਲ, ਕੀ ਇੱਕ ਹੱਥ ਨਾਲ ਰਿਕਸ਼ਾ ਘੁੰਮਦਾ ਹੈ?”
**********
ਸੋਨੂੰ, ‘‘ਤੁਸੀਂ ਕਿਉਂ ਰੋ ਰਹੇ ਹੋ ਭਾਈ?”
ਮੋਨੂੰ, ‘‘ਮੇਰੇ ਗੁਆਂਢੀ ਰਾਮੂ ਦਾ ਹਾਥੀ ਮਰ ਗਿਆ ਹੈ।”
ਸੋਨੂੰ, ‘‘ਕੀ ਤੁਸੀਂ ਉਸ ਹਾਥੀ ਨਾਲ ਬਹੁਤ ਪਿਆਰ ਕਰਦੇ ਸੀ?”
ਮੋਨੂੰ, ‘‘ਨਹੀਂ।”
ਸੋਨੂੰ, ‘‘...ਤਾਂ ਫਿਰ ਕਿਉਂ ਰੋ ਰਹੇ ਹੋ?”
ਮੋਨੂੰ, ‘‘ਮੈਨੂੰ ਉਸ ਦੀ ਕਬਰ ਪੁੱਟਣ ਦਾ ਕੰਮ ਮਿਲਿਆ ਹੈ।”
*********
ਇੱਕ ਵਾਰ ਇੱਕ ਕੀੜੀ ਹਾਥੀ ਉਪਰ ਬੈਠ ਕੇ ਜਾ ਰਹੀ ਸੀ। ਰਸਤੇ ਵਿੱਚ ਕੱਚਾ ਪੁਲ ਆ ਗਿਆ। ਉਸ ਨੂੰ ਦੇਖ ਕੇ ਕੀੜੀ ਬੋਲੀ, ‘‘ਜਾਨੂੰ, ਕ੍ਰਾਸ ਕਰ ਲਓਗੇ ਜਾਂ ਮੈਂ ਉਤਰਾਂ?”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ