Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਉਮਰ ਅਬਦੁੱਲਾ ਨੇ ਕਿਹਾ: ਪਾਕਿਸਤਾਨ ਨੂੰ ਭਾਰਤੀ ਚਿੰਤਾ ਬਾਰੇ ਵੀ ਸੋਚਣ ਦੀ ਲੋੜ

November 13, 2018 08:00 AM

ਲੰਡਨ, 12 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਸ਼ਮੀਰ ਬਾਰੇ ਵਾਰਤਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭਾਰਤ ਦੀ ਚਿੰਤਾ ਬਾਰੇ ਸੋਚਣ ਦੀ ਲੋੜ ਹੈ। ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲ੍ਹਾ ਨੇ ਇਹ ਗੱਲ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਟ੍ਰੈਟਜਿਕ ਸਟੱਡੀਜ਼ (ਆਈ ਆਈ ਐਸ ਐਸ) ਵੱਲੋਂ ਕਰਵਾਈ ਇਕ ਗੋਸ਼ਟੀ ਵਿੱਚ ਹਿੱਸਾ ਲੈਂਦਿਆਂ ਆਖੀ ਹੈ।
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬੁੱਦਲਾ ਨੇ ਆਖਿਆ ਕਿ ਕੋਈ ਅੱਧ ਸਿਖਰ ਵਾਰਤਾ ਨਾਲ ਕਸ਼ਮੀਰ ਮਸਲਾ ਹੱਲ ਹੋਣ ਵਾਲਾ ਨਹੀਂ ਤੇ ਇਸ ਮੁੱਦੇ ਉੱਤੇ ਸੁਚੱਜੀ ਵਾਰਤਾ ਹੋਣ ਦੀਆਂ ਆਸਾਂ ਉੱਤੇ ਸਰਹੱਦ ਦੇ ਦੋਵੇਂ ਪਾਸੇ ਉਨ੍ਹਾਂ ਤਾਕਤਾਂ ਵੱਲੋਂ ਪਾਣੀ ਫੇਰ ਦਿੱਤਾ ਜਾਂਦਾ ਹੈ, ਜੋ ਗੱਲਬਾਤ ਦੀਆਂ ਵੈਰੀ ਹਨ। ਉਨ੍ਹਾਂ ਕਿਹਾ, ‘ਅਸੀਂ ਜਦੋਂ ਚੋਣਾਂ ਦੀ ਪ੍ਰਕਿਰਿਆ ਵਿੱਚੋਂ ਲੰਘ ਰਹੇ ਹਾਂ ਤਾਂ ਮੇਰਾ ਖਿਆਲ ਹੈ ਕਿ ਪਾਕਿਸਤਾਨ ਨੂੰ ਭਾਰਤ ਦੀ ਵਾਜਬ ਚਿੰਤਾ ਬਾਰੇ ਸੋਚਣਾ ਚਾਹੀਦਾ ਹੈ। ਉਹ ਸਾਡਾ ਗੁਆਂਢੀ ਦੇਸ਼ ਹੈ, ਸਾਡੇ ਉਸ ਨਾਲ ਜੋ ਵੀ ਸਰੋਕਾਰ ਹੋਣ, ਅਸੀਂ ਪ੍ਰਵਾਨ ਕੀਤਾ ਹੈ ਕਿ ਜੰਗ ਦਾ ਰਾਹ ਨਹੀਂ ਚੁਣਿਆ ਜਾ ਸਕਦਾ। ਇਸ ਲਈ ਸਾਡੇ ਕੋਲ ਗੱਲਬਾਤ ਦਾ ਰਾਹ ਹੀ ਬਚਦਾ ਹੈ। ਸਾਨੂੰ ਗੱਲਬਾਤ ਰਾਹੀਂ ਮਤਭੇਦ ਸੁਲਝਾਉਣੇ ਪੈਣਗੇ।' ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਜੰਮੂ ਕਸ਼ਮੀਰ ਵਿੱਚ ਇਸ ਦੇ ਨੁਮਾਇੰਦੇ ਗਵਰਨਰ ਸਤਿਆ ਪਾਲ ਮਲਿਕ ਅਤੇ ਜੰਮੂ ਕਸ਼ਮੀਰ ਦੇ ਨੌਜਵਾਨਾਂ ਦਰਮਿਆਨ ਬਹੁਤ ਵੱਡਾ ਪਾੜਾ ਹੈ, ਜਿਸ ਨੂੰ ਫੌਰੀ ਭਰਨ ਦੀ ਲੋੜ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ