Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਕਿਰਦਾਰ ਲਈ ‘ਪਾਤਾਲ ਲੋਕ’ ਵਿੱਚ ਪੀਤੀ ਸਿਗਰਟ : ਜਗਜੀਤ ਸੰਧੂ

May 28, 2020 10:29 AM

ਪੰਜਾਬੀ ਸਿਨੇਮਾ ਤੋਂ ਹਿੰਦੀ ਇੰਡਸਟਰੀ ਵੱਲ ਜਾ ਚੁੱਕੇ ਅਭਿਨੇਤਾ ਜਗਜੀਤ ਸੰਧੂ ‘ਪਾਤਾਲ ਲੋਕ’ ਵੈੱਬ ਸੀਰੀਜ਼ ਨਾਲ ਆਪਣੀ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਦਾ ਕਿਰਦਾਰ ਤੋਪ ਸਿੰਘ ਕਾਫੀ ਚਰਚਾ ਵਿੱਚ ਹੈ। ਉਂਜ ਜਗਜੀਤ ਦੇ ਲਈ ਉਸ ਵਿੱਚ ਇੱਕ ਸੀਨ ਕਰਨਾ ਬੇਹੱਦ ਮੁਸ਼ਕਲ ਸੀ। ਸ਼ੋਅ ਵਿੱਚ ਜਗਜੀਤ ਦੇ ਕਿਰਦਾਰ ਨੂੰ ਸਿਗਰਟ ਦੀ ਪੀਣ ਦੀ ਆਦਤ ਹੁੰਦੀ ਹੈ, ਜਦ ਕਿ ਅਸਲ ਜ਼ਿੰਦਗੀ ਵਿੱਚ ਜਗਜੀਤ ਸਿਗਰਟ ਕਦੇ ਨਹੀਂ ਪੀਂਦੇ। ਉਨ੍ਹਾਂ ਦਾ ਕਹਿਣਾ ਹੈ ਕਿ ਆਡੀਸ਼ਨ ਵਿੱਚ ਮੈਂ ਸਿਗਰਟ ਦਾ ਕਸ਼ ਅੰਦਰ ਨਹੀਂ ਲੈਂਦਾ ਸੀ, ਪਰ ਸੀਨ ਵਿੱਚ ਅਸਲੀਅਤ ਦਿਖਾਉਣ ਲਈ ਕਸ਼ ਲੈਣਾ ਪਿਆ, ਜਿਸ ਦੇ ਕਾਰਨ ਕਾਫੀ ਦਿੱਕਤਾਂ ਹੋ ਗਈਆਂ ਸਨ।
ਜਗਜੀਤ ਦੱਸਦੇ ਹਨ ਕਿ ਉਹ ਆਪਣਾ ਕੰਮ ਬਹੁਤ ਚੁਣ ਕੇ ਕਰਦੇ ਹਨ। ਉਹ ਹਰ ਪ੍ਰੋਜੈਕਟ ਦੇ ਲਈ ਆਡੀਸ਼ਨ ਨਹੀਂ ਦਿੰਦੇ। ਜੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਕਿਰਦਾਰ ਉਨ੍ਹਾਂ ਲਈ ਬਿਹਤਰ ਹੈ ਤਾਂ ਉਹ ਆਡੀਸ਼ਨ ਦਿੰਦੇ ਹਨ। ਜਗਜੀਤ ਦਾ ਕਹਿਣਾ ਹੈ ਕਿ ਮੈਂ ਪੈਸਿਆਂ ਦੇ ਪਿੱਛੇ ਨਹੀਂ ਦੌੜਦਾ। ਅਕਸਰ ਪੰਜਾਬ ਦੇ ਕਲਾਕਾਰ ਐਕਟਿੰਗ ਦੇ ਇਲਾਵਾ ਗਾਣੇ ਵੀ ਗਾਉਂਦੇ ਹਨ, ਪਰ ਜਗਜੀਤ ਨੇ ਤੈਅ ਕੀਤਾ ਹੋਇਆ ਸੀ ਕਿ ਆਪਣੀ ਐਕਟਿੰਗ ਦੇ ਦਮ 'ਤੇ ਇੰਡਸਟਰੀ ਵਿੱਚ ਆਉਣਗੇ ਤੇ ਗਾਣਾ ਨਹੀਂ ਗਾਉਣਗੇ। ਹਿੰਦੀ ਫਿਲਮ ਇੰਡਸਟਰੀ ਵਿੱਚ ਜਗਜੀਤ ਇਰਫਾਨ ਦੇ ਨਾਲ ਕੰਮ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਦੀ ਇਹ ਇੱਛਾ ਅਧੂਰੀ ਰਹਿ ਗਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ