Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

‘ਵਰਜਿਨ ਭਾਨੂਪ੍ਰਿਆ’ ਵੀ ਡਿਜੀਟਲ ਪਲੇਟਫਾਰਮ 'ਤੇ ਹੀ ਰਿਲੀਜ਼ ਹੋਵੇਗੀ

May 28, 2020 10:30 AM

ਥੀਏਟਰਾਂ ਦੇ ਖੁੱਲ੍ਹਣ ਦੀ ਬੇਯਕੀਨੀ ਦੇਖਦੇ ਹੋਏ ‘ਗੁਲਾਬੋ ਸਿਤਾਬੋ’ ਅਤੇ ‘ਸ਼ਕੁੰਤਲਾ ਦੇਵੀ’ ਦੇ ਬਾਅਦ ਉਰਵਸ਼ੀ ਰੌਤੇਲਾ ਦੀ ਫਿਲਮ ‘ਵਰਜਿਨ ਭਾਨੂਪ੍ਰਿਆ’ ਵੀ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ। ਇਹ 12 ਜੂਨ ਨੂੰ ਥੀਏਟਰਾਂ ਵਿੱਚ ਰਿਲੀਜ਼ ਹੋਣ ਵਾਲੀ ਸੀ, ਪਰ ਕੋਰੋਨਾ ਦੇ ਕਾਰਨ ਥੀਏਟਰ ਜਲਦੀ ਖੁੱਲ੍ਹਣ ਦੇ ਆਸਾਰ ਨਹੀਂ ਨਜ਼ਰ ਆਏ। ਅਜਿਹੇ ਵਿੱਚ ਫਿਲਮ ਨਿਰਮਾਤਾਵਾਂ ਨੇ ਇਸ ਨੂੰ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦੋਂ ਅਤੇ ਕਿਸ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ, ਇਸ ਦੇ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
‘ਵਰਜਿਨ ਭਾਨੂਪ੍ਰਿਆ’ ਕਾਲਜ ਵਿੱਚ ਪੜ੍ਹਨ ਵਾਲੀ ਇੱਕ ਲੜਕੀ ਦੀ ਕਹਾਣੀ ਹੈ। ਸਿਰਲੇਖ ਦੇ ਉਲਟ ਨਿਰਮਾਤਾ ਇਸ ਫਿਲਮ ਨੂੰ ਪਰਵਾਰਕ ਕਾਮੇਡੀ ਫਿਲਮ ਦੱਸਦੇ ਹਨ। ਇਸ ਫਿਲਮ ਵਿੱਚ ਉਰਵਸ਼ੀ ਰੌਤੇਲਾ ਦੇ ਨਾਲ ਗੌਤਮ ਗੁਲਾਟੀ ਅਤੇ ਅਰਚਨਾ ਪੂਰਨ ਸਿੰਘ ਮੁੱਖ ਭੂਮਿਕਾਵਾਂ ਵਿੱਚ ਹਨ।

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ