Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸੋਸ਼ਲ ਡਿਸਟੈਂਸਿੰਗ ਬਰਕਰਾਰ ਰੱਖਣ ਲਈ ਪਾਰਕ ਵਿੱਚ ਬਣਾਏ ਗਏ ਗੋਲੇ

May 28, 2020 07:22 PM

ਟੋਰਾਂਟੋ, 28 ਮਈ (ਪੋੋਸਟ ਬਿਊਰੋ) : ਸਿਟੀ ਵੱਲੋਂ ਟੋਰਾਂਟੋ ਦੇ ਪਾਰਕ ਵਿੱਚ ਸੋਸ਼ਲ ਡਿਸਟੈਂਸਿੰਗ ਸਰਕਲਜ਼ ਬਣਾਉਣ ਦਾ ਫੈਸਲਾ ਕੀਤਾ ਹੈ। ਮੌਸਮ ਗਰਮ ਹੋਣ ਤੋਂ ਬਾਅਦ ਇਸ ਯੋਜਨਾ ਵਿੱਚ ਥੋੜ੍ਹੀ ਦਿੱਕਤ ਆ ਰਹੀ ਹੈ।
ਮੇਅਰ ਜੌਹਨ ਟੋਰੀ ਨੇ ਆਖਿਆ ਕਿ ਪਾਰਕ ਦੇ ਸਟਾਫ ਵੱਲੋਂ ਟ੍ਰਿਨਿਟੀ ਬੈੱਲਵੁੱਡਜ਼ ਪਾਰਕ ਵਿੱਚ ਘਾਹ ਉੱਤੇ ਗੋਲੇ ਬਣਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਨ੍ਹਾਂ ਗੋਲਿਆਂ ਨਾਲ ਫਿਜ਼ੀਕਲ ਦੂਰੀ ਦੀ ਸ਼ਰਤ ਪੂਰੀ ਹੋ ਜਾਵੇਗੀ। ਟੋਰੀ ਨੇ ਆਖਿਆ ਕਿ ਇਹ ਪਾਇਲਟ ਪ੍ਰੋਜੈਕਟ ਹੈ ਤੇ ਸਟਾਫ ਇਸ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰੇਗਾ। ਫਿਰ ਇਸ ਯੋਜਨਾ ਨੂੰ ਸਿਟੀ ਦੇ ਹੋਰਨਾਂ ਪਾਰਕਾਂ ਵਿੱਚ ਵੀ ਅਜ਼ਮਾਇਆ ਜਾਵੇਗਾ।
ਇਹ ਕਦਮ ਇਸ ਲਈ ਚੱੁਕਿਆ ਗਿਆ ਕਿਉਂਕਿ ਸ਼ਨਿੱਚਰਵਾਰ ਵਾਲੇ ਦਿਨ ਟ੍ਰਿਨਿਟੀ ਬੈੱਲਵੱੁਡਜ਼ ਪਾਰਕ ਵਿੱਚ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੇ ਹੋਏ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਾਰਕ ਵਿੱਚ ਇੱਕਠੇ ਹੋ ਗਏ ਸਨ। ਸਿਟੀ ਦੀ ਐਮਰਜੰਸੀ ਮੈਨੇਜਮੈਂਟ ਟੀਮ ਦੇ ਚੀਫ ਮੈਥਿਊ ਪੈਗ ਨੇ ਆਖਿਆ ਕਿ ਸ਼ਹਿਰ ਭਰ ਦੇ ਪਾਰਕਾਂ ਵਿੱਚ ਇਸ ਵੀਕੈਂਡ ਵੱਧ ਤੋਂ ਵੱਧ ਸਕਿਊਰਿਟੀ ਲਾਈ ਜਾਵੇਗੀ ਤਾਂ ਕਿ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਵਾਪਰੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ