Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਡੋਪਿੰਗ ਵਾਲੇ ਖਿਡਾਰੀਆਂ ਨੂੰ ਵਾਡਾ ਨਵੀਂ ਤਕਨੀਕ ਨਾਲ ਫੜੇਗੀ

May 29, 2020 01:31 AM

ਡੈਸਲਡੋਰਫ, 28 ਮਈ (ਪੋਸਟ ਬਿਊਰੋ)- ਕੋਰੋਨਾ ਵਾਇਰਸ ਕਾਰਨ ਦੁਨੀਆ ਭਰ 'ਚ ਖੇਡ ਗਤੀਵਿਧੀਆਂ ਠੱਪ ਪਈਆਂ ਹਨ ਤਾਂ ਵਿਸ਼ਵ ਐਂਟੀ ਡੋਪਿੰਗ ਏਜੰਸੀ (ਵਾਡਾ) ਧੋਖਾਧੜੀ ਕਰਨ ਵਾਲੇ ਖਿਡਾਰੀਆਂ ਨੂੰ ਫੜਨ ਲਈ ‘ਬਨਾਵਟੀ ਗਿਆਨ' ਨੂੰ ਨਵੇਂ ਸਾਧਨ ਦੇ ਤੌਰ 'ਤੇ ਵਰਤੋਂ ਕਰਨ 'ਤੇ ਵਿਚਾਰ ਕਰ ਰਿਹਾ ਹੈ।
ਵਾਡਾ ਕੈਨੇਡਾ ਅਤੇ ਜਰਮਨੀ 'ਚ ਅਜਿਹੀਆਂ ਚਾਰ ਯੋਜਨਾਵਾਂ 'ਚ ਪੈਸਾ ਲਾ ਰਿਹਾ ਹੈ ਕਿ ਜਿਸ ਨਾਲ ਇਹ ਪਤਾ ਕਰਨ 'ਚ ਮਦਦ ਮਿਲ ਸਕਦੀ ਹੈ ਕਿ ਕੀ ਪਾਬੰਦੀ ਸ਼ੁਦਾ ਦਵਾਈਆਂ ਵਰਤਣ ਦੇ ਅਜਿਹੇ ਕੇਸਾਂ ਨੂੰ ਬਨਾਵਟੀ ਗਿਆਨ ਨਾਲ ਫੜਿਆ ਜਾ ਸਕਦਾ ਹੈ, ਜੋ ਜਾਂਚ ਕਰਤਾ ਤੋਂ ਬਚ ਜਾਂਦੇ ਹਨ। ਇਸ ਤਕਨੀਕ ਨਾਲ ਨੈਤਿਕ ਮੁੱਦੇ ਵੀ ਜੁੜੇ ਹੋਏ ਹਨ। ਖਿਡਾਰੀਆਂ ਨੂੰ ਕੇਵਲ ਮਸ਼ੀਨ ਦੇ ਕਹਿਣ 'ਤੇ ਸਸਪੈਂਡ ਨਹੀਂ ਕੀਤਾ ਜਾ ਸਕਦਾ। ਇਸ ਦੀ ਥਾਂ ਬਨਾਵਟੀ ਗਿਆਨ ਅਜਿਹਾ ਹੱਲ ਹੈ ਜੋ ਸ਼ੱਕੀ ਖਿਡਾਰੀਆਂ ਦੀ ਪਹਿਚਾਣ ਕਰਨ 'ਚ ਮਦਦ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਇਨ੍ਹਾਂ ਖਿਡਾਰੀਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਬਨਾਵਟੀ ਗਿਆਨ ਇੱਕ ਕੰਪਿਊਟਰ ਹੈ। ਇਹ ਆਮ ਤੌਰ ਉਤੇ ਗਿਆਨ ਨਾਲ ਜੁੜੇ ਕਾਰਜਾਂ ਨੂੰ ਕਰਨ ਲਈ ਕੰਪਿਊਟਰ ਜਾਂ ਕੰਪਿਊਟਰ ਕੰਟਰੋਲ ਰੋਬੋਟ ਹੈ ਅਤੇ ਸਾਰੇ ਅੰਕੜਿਆਂ ਦਾ ਮੁਲਾਂਕਣ ਕਰਕੇ ਕਿਸੇ ਫ਼ੈਸਲੇ 'ਤੇ ਪਹੁੰਚਦਾ ਹੈ। ਵਾਡਾ ਦੇ ਸੀਨੀਅਰ ਕਾਰਜਕਾਰੀ ਨਿਰਦੇਸ਼ਕ ਓਲੀਵਰ ਰਾਬਿਨ ਨੇ ਪੱਤਰਕਾਰਾਂ ਨੂੰ ਸੰਬੋਧਨ ਲਈ ਕੰਮ ਕਰ ਰਹੇ ਹੰੁਦੇ ਹੋ ਤਾਂ ਤੁਸੀਂ ਕੁਝ ਖਿਡਾਰੀਆਂ ਨੂੰ ਟੀਚਾ ਲੈ ਕੇ ਚਲਦੇ ਹੋ। ਤੁਸੀਂ ਉਨ੍ਹਾਂ ਦੇ ਮੁਕਾਬਲਿਆਂ ਦਾ ਕੈਲੰਡਰ ਅਤੇ ਉਨ੍ਹਾਂ ਦੇ ਠਹਿਰਨ ਦੇ ਠਿਕਾਣਿਆਂ ਦਾ ਵੀ ਧਿਆਨ ਰੱਖਦੇ ਹੋ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ