Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਯਮਨ ਵਿੱਚ ਚੱਲਦੀ ਜੰਗ 'ਚ 10 ਦਿਨਾਂ ਵਿੱਚ 400 ਲੋਕਾਂ ਦੀ ਮੌਤ

November 13, 2018 08:02 AM

ਹੋਦੀਦਾ, 12 ਨਵੰਬਰ (ਪੋਸਟ ਬਿਊਰੋ)- ਯਮਨ ਵਿੱਚ ਬਾਗੀਆਂ ਤੇ ਫੌਜ ਵਿਚਾਲੇ ਚੱਲਦਾ ਸੰਘਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਥੇ ਲਾਲ ਸਾਗਰ ਦੇ ਤੱਟ 'ਤੇ ਸ਼ਹਿਰ ਹੋਦੀਦਾ ਵਿੱਚ ਪਿਛਲੇ 10 ਦਿਨਾਂ ਵਿੱਚ 400 ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੋਦੀਦਾ ਰਣਨੀਤਕ ਰੂਪ ਤੋਂ ਮਹੱਤਵ ਪੂਰਨ ਸ਼ਹਿਰ ਹੈ। 2014 'ਚ ਰਾਜਧਾਨੀ ਸਨਾ ਅਤੇ ਕਈ ਤੱਟੀ ਸ਼ਹਿਰਾਂ 'ਤੇ ਕਬਜ਼ੇ ਦੌਰਾਨ ਹੌਥੀ ਵਿਦਰੋਹੀਆਂ ਨੇ ਇਥੇ ਵੀ ਕਬਜ਼ਾ ਕਰ ਲਿਆ ਸੀ।
ਹਾਲ ਦੀ ਘੜੀ ਫੌਜ ਇਸ ਇਲਾਕੇ ਨੂੰ ਫਿਰ ਆਪਣੇ ਕਬਜ਼ੇ ਵਿੱਚ ਲੈਣ ਲਈ ਬਾਗੀਆਂ ਨਾਲ ਮੁਕਾਬਲਾ ਕਰ ਰਹੀ ਹੈ। ਫੌਜੀ ਸੂਤਰਾਂ ਮੁਤਾਬਕ ਹੋਦੀਦਾ 'ਚ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ 43 ਹੌਦੀ ਬਾਗੀਆਂ ਅਤੇ ਨੌਂ ਸਰਕਾਰ ਸਮਰੱਥਕਾਂ ਦੀ ਮੌਤ ਹੋਈ ਹੈ। ਇਸ ਦੌਰਾਨ ਹੋਦੀਦਾ ਦੇ ਦੱਖਣ 'ਚ ਮੋਖਾ ਇਲਾਕੇ ਵਿੱਚ ਵੀ ਨੌਂ ਸਰਕਾਰ ਸਮਰਥਕ ਲੜਾਕੇ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਰੜੇ ਸੰਘਰਸ਼ ਪਿੱਛੋਂ ਸਰਕਾਰੀ ਫੋਰਸ ਨੇ ਕੱਲ੍ਹ ਹੋਦੀਦਾ ਦਾ ਮੁੱਖ ਹਸਪਤਾਲ ਨੂੰ ਫਿਰ ਆਪਣੇ ਕਬਜ਼ੇ 'ਚ ਲੈ ਲਿਆ। ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ 2015 'ਚ ਹੌਥੀ ਵਿਦਰੋਹੀਆਂ ਖਿਲਾਫ ਮੁਹਿੰਮ ਵਿੱਚ ਸਾਊਦੀ ਅਰਬ ਅਤੇ ਉਸ ਦੇ ਸਹਿਯੋਗੀਆਂ ਦੇ ਸ਼ਾਮਲ ਹੋਣ ਪਿੱਛੋਂ ਹੁਣ ਤੱਕ ਕਰੀਬ 10 ਹਜ਼ਾਰ ਲੋਕਾਂ ਦੀ ਜਾਨ ਜਾ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ