Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੂਸੇਵਾਲਾ ਮਾਮਲੇ ਵਿੱਚ ਚਾਰ ਪੁਲਸ ਮੁਲਾਜ਼ਮਾਂ ਸਣੇ ਪੰਜ ਜਣਿਆਂ ਦੀ ਅੰਤਰਿਮ ਜ਼ਮਾਨਤ

May 29, 2020 01:38 AM

ਸੰਗਰੂਰ, 28 ਮਈ (ਪੋਸਟ ਬਿਊਰੋ)- ਇਥੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਸਬੰਧਤ ਅਸਲਾ ਐਕਟ ਦੇ ਕੇਸ ਵਿੱਚ ਚਾਰ ਪੁਲਸ ਮੁਲਾਜ਼ਮਾਂ ਸਣੇ ਪੰਜ ਜਣਿਆਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਉਨ੍ਹਾ ਨੂੰ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।
ਇਸ ਕੇਸ ਵਿੱਚ ਐਡੀਸ਼ਨਲ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਚਾਰ ਪੁਲਸ ਵਾਲਿਆਂ ਸਣੇ ਪੰਜ ਜਣਿਆ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਉੱਤੇ ਕੱਲ੍ਹ ਲਗਾਤਾਰ ਦੂਜੇ ਦਿਨ ਸੁਣਵਾਈ ਦੌਰਾਨ ਚਾਰ ਪੁਲਸ ਵਾਲਿਆਂ ਵੱਲੋਂ ਪੈਰਵੀ ਕਰ ਰਹੇ ਬਚਾਅ ਪੱਖ ਦੇ ਐਡਵੋਕੇਟ ਸੁਮਾਰ ਫੱਤਾ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਵਿੱਚ ਕਿਤੇ ਵੀ ਕੋਈ ਪੁਲਸ ਵਾਲਾ ਖੁਦ ਫਾਇਰਿੰਗ ਕਰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਬਿਨਾ ਪੁਲਸ ਮੁਲਾਜ਼ਮਾਂ ਨੂੰ ਜਿਹੜਾ ਅਸਲਾ/ ਕਾਰਤੂਸ ਜਾਰੀ ਹੋਏ ਹਨ, ਉਹ ਜਮ੍ਹਾਂ ਰਿਕਾਰਡ ਅਨੁਸਾਰ ਸਹੀ ਹੈ। ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਵਿਚਲੇ ਚਾਰ ਪੁਲਸ ਮੁਲਾਜ਼ਮਾਂ ਸਹਾਇਕ ਥਾਣੇਦਾਰ ਬਲਕਾਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਸਿਪਾਹੀ ਹਰਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਅਤੇ ਕੇਸ ਵਿੱਚ ਸ਼ਾਮਲ ਇੱਕ ਡੀ ਐਸ ਪੀ ਦੇ ਲੜਕੇ ਜੰਗਸ਼ੇਰ ਸਿੰਘ ਪਟਿਆਲਾ ਦੀ ਅਰਜ਼ੀ ਵੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਐਡਵੋਕੇਟ ਸੁਮਾਰ ਫੱਤਾ ਨੇ ਦੱਸਿਆ ਕਿ ਅਦਾਲਤ ਨੇ ਇਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਕੇਸ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ